Ludhiana Murder News: ਪਤਨੀ ਨੇ ਕਟਰ ਨਾਲ ਵੱਢਿਆ ਪਤੀ ਦਾ ਗਲਾ

By : GAGANDEEP

Published : Jan 24, 2024, 9:04 am IST
Updated : Jan 24, 2024, 9:18 am IST
SHARE ARTICLE
The wife cut her husband's throat with a cutter Ludhiana Murder News in punjabi
The wife cut her husband's throat with a cutter Ludhiana Murder News in punjabi

Ludhiana Murder News: ਪੁਲਿਸ ਨੇ ਮੁਲਜ਼ਮ ਪਤਨੀ ਸੋਨਮ ਨੂੰ ਕੀਤਾ ਗ੍ਰਿਫ਼ਤਾਰ

The wife cut her husband's throat with a cutter Ludhiana Murder News in punjabi : ਲੁਧਿਆਣਾ 'ਚ ਪਤਨੀ ਨੇ ਆਪਣੇ ਪਤੀ ਦਾ ਕਤਲ ਕਰ ਦਿਤਾ। ਲੜਾਈ ਦੌਰਾਨ ਔਰਤ ਨੇ ਕਟਰ ਬਲੇਡ ਨਾਲ ਪਤੀ ਦਾ ਗਲਾ ਕਟਰ ਨਾਲ ਵੱਢ ਦਿਤਾ। ਉਸ ਨੂੰ ਖੂਨ ਨਾਲ ਲੱਥਪੱਥ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਪੁਲਿਸ ਨੇ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ।

ਇਹ ਵੀ ਪੜ੍ਹੋ: Women Wrestlers News: 'ਛਾਤੀ 'ਤੇ ਹੱਥ ਰੱਖ ਕੇ ਸਾਡੇ ਸਾਹ ਦੀ ਹੁੰਦੀ ਸੀ ਜਾਂਚ', ਮਹਿਲਾ ਪਹਿਲਵਾਨਾਂ ਦਾ ਦਿੱਲੀ ਕੋਰਟ ਵਿਚ ਦਾਅਵਾ

ਮ੍ਰਿਤਕ ਦੀ ਪਛਾਣ ਗੌਰਵ ਕੁਮਾਰ ਵਾਸੀ ਬਸੰਤ ਨਗਰ ਵਜੋਂ ਹੋਈ ਹੈ। ਉਸ ਦੇ ਘਰ ਹੀ ਹੌਜ਼ਰੀ ਦੇ ਕੱਪੜਿਆਂ ਦੀ ਦੁਕਾਨ ਸੀ। ਉਹ ਘਰ ਦੀ ਉਪਰਲੀ ਮੰਜ਼ਿਲ 'ਤੇ ਆਪਣੇ ਦੋ ਬੱਚਿਆਂ ਅਤੇ ਪਤਨੀ ਨਾਲ ਰਹਿੰਦਾ ਸੀ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਢ ਨੇ ਕੰਬਾਏ ਲੋਕ, ਅੱਜ ਕਈ ਇਲਾਕਿਆਂ ਵਿਚ ਪਈ ਸੰਘਣੀ ਧੁੰਦ 

ਜਦੋਂ ਜ਼ਿਆਦਾ ਖੂਨ ਵਹਿਣ ਲੱਗਾ ਤਾਂ ਪਰਿਵਾਰਕ ਮੈਂਬਰ ਗੌਰਵ ਨੂੰ ਹਸਪਤਾਲ ਲੈ ਗਏ ਪਰ ਇਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਜੋਧੇਵਾਲ ਥਾਣਾ ਇੰਚਾਰਜ ਪਰਮਦੀਪ ਨੇ ਦੱਸਿਆ ਕਿ ਘਟਨਾ ਸਮੇਂ ਗੌਰਵ ਅਤੇ ਸੋਨਮ ਦਾ 11 ਸਾਲਾ ਬੱਚਾ ਘਰ ਵਿੱਚ ਮੌਜੂਦ ਸੀ। ਪੁਲਿਸ ਉਸ ਦੇ ਬਿਆਨ ਦਰਜ ਕਰੇਗੀ। ਪੁਲਿਸ ਨੇ ਸੋਨਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from The wife cut her husband's throat with a cutter Ludhiana Murder News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement