Malout News : ਮੇਲੇ 'ਚ ਝੂਲੇ ਲੈਂਦੀ ਮਹਿਲਾ ਨਾਲ ਵਾਪਰਿਆ ਹਾਦਸਾ, ਸਿਰ ਨਾਲੋਂ ਵੱਖ ਹੋਏ ਵਾਲ 

By : BALJINDERK

Published : Jan 24, 2025, 6:43 pm IST
Updated : Jan 24, 2025, 6:43 pm IST
SHARE ARTICLE
ਮੇਲੇ 'ਚ ਝੂਲੇ ਲੈਂਦੀ ਮਹਿਲਾ
ਮੇਲੇ 'ਚ ਝੂਲੇ ਲੈਂਦੀ ਮਹਿਲਾ

Malout News : ਝੂਲੇ 'ਚ ਵਾਲ ਫਸ ਜਾਣ ਕਾਰਨ ਗੰਭੀਰ ਜ਼ਖ਼ਮੀ, ਮਹਿਲਾ ਨੂੰ ਹਸਪਤਾਲ ਕਰਵਾਇਆ ਭਰਤੀ

Malout News in Punjabi : ਮਲੋਟ ਮੇਲੇ 'ਚ ਝੂਲੇ ਲੈਂਦੀ ਮਹਿਲਾ ਨਾਲ ਵਾਪਰਿਆ ਦਰਦਨਾਕ ਹਾਦਸੇ ’ਚ ਸਿਰ ਨਾਲੋਂ ਵਾਲ ਵੱਖ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  ਮਹਿਲਾ ਦੇ ਝੂਲੇ 'ਚ ਵਾਲ ਫਸ ਜਾਣ ਕਾਰਨ ਗੰਭੀਰ ਜ਼ਖ਼ਮੀ ਹ ਗਈ ਹੈ। ਜ਼ਖ਼ਮੀ ਮਹਿਲਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਡਾਕਟਰ ਨੇ ਮੁੱਢਲੀ ਸਹਾਇਤਾ ਦੇ ਕੇ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਹੈ। ਡਾਕਟਰ ਮੁਤਾਬਕ ਮਹਿਲਾ ਦਾ ਮੂੰਹ 'ਤੇ 50 ਫੀਸਦੀ ਮਾਸ ਬਚਾਇਆ ਗਿਆ ਹੈ।   

(For more news apart from An accident happened to a woman swinging in fair, her hair was separated from her head News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement