Hoshiarpur News : ਸ਼ਾਹ ਨਹਿਰ ’ਚੋਂ ਮਿਲੀ ਲਾਸ਼, ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ ਵਿਅਕਤੀ 

By : BALJINDERK

Published : Jan 24, 2025, 2:57 pm IST
Updated : Jan 24, 2025, 2:57 pm IST
SHARE ARTICLE
ਮ੍ਰਿਤਕ ਹਾਕਮ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਹਾਕਮ ਸਿੰਘ ਦੀ ਫਾਈਲ ਫੋਟੋ

Hoshiarpur News : ਮ੍ਰਿਤਕ ਬਿਜਲੀ ਵਿਭਾਗ ’ਚ ਜੇਈ ਵੱਜੋਂ ਕਰਦਾ ਸੀ ਨੌਕਰੀ

Hoshiarpur News in Punjbai : ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆ ਦੇ ਪਿੰਡ ਅਜਮੇਰ ਦਾ ਨੌਜਵਾਨ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੀ ਲਾਸ਼  ਅੱਜ ਸ਼ਾਹ ਨਹਿਰ ਪਾਵਰ ਹਾਊਸ ਨੰਬਰ ਤਿੰਨ ਤੋਂ ਬਰਾਮਦ ਹੋਈ ਹੈ। ਇਹ ਵਿਅਕਤੀ ਬਿਜਲੀ ਵਿਭਾਗ ’ਚ ਜੇਈ ਵੱਜੋਂ ਨੌਕਰੀ ਕਰ ਰਿਹਾ ਸੀ। ਮ੍ਰਿਤਕ ਹਾਕਮ ਸਿੰਘ (37 ਸਾਲ) ਪਿੰਡ ਅਜਮੇਰ, ਹੁਸ਼ਿਆਰਪੁਰ ਵਜੋਂ ਹੋਈ ਹੈ। 

(For more news apart from body was found in Shah canal, person was missing for last few days News in Punjabi, stay tuned to Rozana Spokesman)

 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement