ਬਠਿੰਡਾ 'ਚ ਰਿਫਾਇਨਰੀ 'ਚ ਤੇਲ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ

By : GAGANDEEP

Published : Feb 24, 2023, 1:14 pm IST
Updated : Feb 24, 2023, 1:17 pm IST
SHARE ARTICLE
photo
photo

ਰਿਫਾਇਨਰੀ 'ਤੇ 10 ਅੱਗ ਬੁਝਾਊ ਟੀਮਾਂ ਨੇ ਪਾਇਆ ਕਾਬੂ

 

 ਬਠਿੰਡਾ: ਬਠਿੰਡਾ ਦੇ ਕਸਬਾ ਰਾਮਾ ਮੰਡੀ ਨੇੜਲੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚ ਭਿਆਨਕ ਅੱਗ ਲੱਗੀ ਹੈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ ਹਨ।  ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਨਹੀਂ ਦਿੱਤਾ ਜਾ ਰਿਹਾ। ਰਿਫਾਇਨਰੀ 'ਤੇ 10 ਅੱਗ ਬੁਝਾਊ ਟੀਮਾਂ ਨੇ ਕਾਬੂ ਪਾਇਆ।

ਇਹ ਵੀ ਪੜ੍ਹੋ: ਲੁਧਿਆਣਾ ਪੁਲਿਸ ਨੇ 22 ਕਿਲੋ ਗਾਂਜੇ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

ਜਾਣਕਾਰੀ ਮੁਤਾਬਕ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਕਰੈਕਰ ਯੂਨਿਟ ਦੇ ਤੇਲ ਪੰਪ ਨੇੜੇ ਅੱਜ ਸਵੇਰੇ ਤੇਲ ਲੀਕ ਹੋਣ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਐੱਚ. ਐੱਮ. ਈ. ਐੱਲ.  ਦੀ ਐਮਰਜੈਂਸੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ।  ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਸਥਾਨਕ ਤੌਰ 'ਤੇ ਲੱਗੀ ਹੈ ਅਤੇ ਠੋਸ ਕੋਸ਼ਿਸ਼ਾਂ ਤੋਂ ਬਾਅਦ ਕਾਬੂ ਪਾ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਤੇਲ ਦੇ ਛਿੱਟੇ ਤੋਂ ਸੰਘਣਾ ਧੂੰਆਂ ਨਿਕਲਿਆ। ਫਿਲਹਾਲ ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਰੱਖ-ਰਖਾਅ ਦੀ ਟੀਮ ਮੁਰੰਮਤ ਦਾ ਕੰਮ ਕਰ ਰਹੀ ਹੈ ਅਤੇ ਹੋਰ ਯੂਨਿਟਾਂ 'ਤੇ ਇਸ ਦਾ ਕੋਈ ਪ੍ਰਭਾਵ ਨਹੀਂ ਪਿਆ। 

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: 9ਵੀਂ ਜਮਾਤ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਤੋਂ ਬਾਅਦ ਕੀਤਾ ਕਤਲ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement