ਹਵਾਈ ਫਾਇਰ ਕਰਨ ਦੇ ਦੋਸ਼ ਹੇਠ CD ਮਾਲ ਦੇ ਮਾਲਕ ਅਤੇ ਭਾਜਪਾ ਆਗੂ ਭੁਪਿੰਦਰ ਚੀਮਾ ਖਿਲਾਫ਼ ਮਾਮਲਾ ਦਰਜ
Published : Feb 24, 2023, 1:40 pm IST
Updated : Feb 24, 2023, 1:40 pm IST
SHARE ARTICLE
Case registered against CD Mall owner and BJP leader Bhupinder Cheema
Case registered against CD Mall owner and BJP leader Bhupinder Cheema

ਬਕਾਇਆ ਪੇਮੈਂਟ ਲਈ ਗੱਲਬਾਤ ਕਰਨ ਗਏ ਜਿੰਮ ਟ੍ਰੇਨਰ ਨੂੰ ਧਮਕਾਉਣ ਦੇ ਇਲਜ਼ਾਮ

 

ਲੁਧਿਆਣਾ: ਦੋਰਾਹਾ ਵਿਖੇ ਸੀਡੀ ਮਾਲ ਦੇ ਮਾਲਕ ਅਤੇ ਭਾਜਪਾ ਆਗੂ ਪ੍ਰੋਫੈਸਰ ਭੁਪਿੰਦਰ ਸਿੰਘ ਚੀਮਾ ਖਿਲਾਫ਼ ਹਵਾਈ ਫਾਇਰ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ। ਮਾਮਲੇ ਵਿਚ ਚੀਮਾ ਦੇ ਡਰਾਈਵਰ ਕੁਲਜੀਤ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ।

Photo

ਦਰਅਸਲ ਭਾਜਪਾ ਆਗੂ ਚੀਮਾ ਦਾ ਸੀਡੀ ਮਾਲ ਵਿਚ ਜਿੰਮ ਹੈ। ਜਿੰਮ ਟ੍ਰੇਨਰ ਲਵਪ੍ਰੀਤ ਸਿੰਘ ਦਾ ਇਲਜ਼ਾਮ ਹੈ ਕਿ ਜਦੋਂ ਉਹ ਭੁਪਿੰਦਰ ਚੀਮਾ ਨਾਲ ਬਕਾਇਆ ਪੈਮੇਂਟ ਬਾਰੇ ਗੱਲ ਕਰਨ ਲਈ ਗਏ ਤਾਂ ਉੱਥੇ ਭਾਜਪਾ ਆਗੂ ਨੇ 3-4 ਹਵਾਈ ਫਾਇਰ ਕਰਕੇ ਉਸ ਨੂੰ ਧਮਕਾਇਆ ਅਤੇ ਗਾਲੀ ਗਲੋਚ ਕੀਤੀ। ਦੱਸ ਦਈਏ ਕਿ ਭੁਪਿੰਦਰ ਸਿੰਘ ਚੀਮਾ ਦੇ ਭਰਾ ਬਿਕਰਮਜੀਤ ਸਿੰਘ ਚੀਮਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਹਨ।

Tags: bjp

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement