ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੀ ਚੁਣੌਤੀ
Published : Feb 24, 2025, 3:48 pm IST
Updated : Feb 24, 2025, 4:10 pm IST
SHARE ARTICLE
Minister Kuldeep Singh Dhaliwal nominated Pratap Singh Bajwa
Minister Kuldeep Singh Dhaliwal nominated Pratap Singh Bajwa

''ਕਾਂਗਰਸ ਦਾ ਕੋਈ ਵੀ ਬੰਦਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਕਲ ਵੇਖਣ ਨੂੰ ਤਿਆਰ ਨਹੀਂ''

Minister Kuldeep Singh Dhaliwal nominated Pratap Singh Bajwa News:  ਪ੍ਰਤਾਪ ਸਿੰਘ ਬਾਜਵਾ ਦੇ 'ਆਪ' ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿਚ ਹੋਣ ਵਾਲੇ ਬਿਆਨ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੋਲ ਕੋਈ ਮੁੱਦਾ ਸੀ ਜੋ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਵਿਚ ਚੁੱਕਿਆ ਹੋਵੇ। ਤਿੰਨ ਸਾਲ ਦਾ ਸਮਾਂ ਲੰਘ ਗਿਆ। ਜੇ ਪ੍ਰਤਾਪ ਸਿੰਘ ਬਾਜਵਾ ਝੂਠ ਬੋਲਣ ਦੀ ਬਜਾਏ ਲੋਕਾਂ ਦੇ ਮੁੱਦੇ ਚੁੱਕਣ ਫਿਰ ਤਾਂ ਲੋਕ ਵੀ ਕਹਿਣਗੇ ਬਹੁਤ ਸਿਆਣਾ ਲੀਡਰ ਹੈ। 

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਭ ਤੋਂ ਵੱਧ ਝੂਠ ਬੋਲਣ ਵਾਲਾ ਵਿਅਕਤੀ ਹੈ।  ਮੈਂ ਪ੍ਰਤਾਪ ਸਿੰਘ ਬਾਜਵਾ ਨੂੰ ਚਣੌਤੀ ਦਿੰਦਾ ਹਾਂ ਕਿ ਭਲਕੇ ਸਦਨ ਵਿਚ 3 ਕਾਂਗਰਸੀ ਖੜ੍ਹੇ ਕਰ ਦੇਣਾ ਜਿਹੜੇ ਕਹਿਣ ਅਸੀਂ ਪ੍ਰਤਾਪ ਬਾਜਵਾ ਨਾਲ ਹਾਂ। ਪ੍ਰਤਾਪ ਬਾਜਵਾ ਨਾਲ ਤਾਂ ਇਸ ਦੇ ਆਪਣੇ ਬੰਦੇ ਨਹੀਂ ਤੇ ਇਹ ਸਾਡੇ ਲੱਭਦੇ ਫਿਰਦਾ।  ਪ੍ਰਤਾਪ ਸਿੰਘ ਬਾਜਵਾ ਇਕੱਲ਼ਾ ਹੀ ਤੁਰਿਆ ਫਿਰਦਾ ਹੈ। ਕਾਂਗਰਸ ਦਾ ਕੋਈ ਵੀ ਬੰਦਾ ਪ੍ਰਤਾਪ ਸਿੰਘ ਬਾਜਵਾ ਦੀ ਸ਼ਕਲ ਵੇਖਣ ਨੂੰ ਤਿਆਰ ਨਹੀਂ ਹੈ। 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement