ਰੋਜ਼ਾਨਾ ਸਪੋਕਸਮੈਨ ਦੀ ਖਬਰ 'ਤੇ ਗਮਾਡਾ ਦਾ ਵੱਡਾ ਐਕਸ਼ਨ, ਗਮਾਡਾ ਚੀਫ਼ ਸਾਕਸ਼ੀ ਸਾਹਨੀ ਨੇ ਦਿੱਤੇ ਗੈਰ-ਕਾਨੂੰਨੀ ਉਸਾਰੀਆਂ ਢਾਹੁਣ ਦੇ ਹੁਕਮ
Published : Feb 24, 2026, 4:23 pm IST
Updated : Feb 24, 2026, 4:23 pm IST
SHARE ARTICLE
GMADA takes big action on Rozana Spokesman's news, GMADA Chief Sakshi Sahni orders demolition of illegal constructions
GMADA takes big action on Rozana Spokesman's news, GMADA Chief Sakshi Sahni orders demolition of illegal constructions

ਮੋਹਾਲੀ ਦੇ ਝਾਂਮਪੁਰ ਇਲਾਕੇ ਵਿੱਚ ਫਿਰਿਆ ਬੁਲਡੋਜ਼ਰ

ਮੋਹਾਲੀ: ਰੋਜ਼ਾਨਾ ਸਪੋਕਸਮੈਨ ਦੀ ਖਬਰ ‘ਤੇ ਗਮਾਡਾ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਗਮਾਡਾ ਚੀਫ ਸਾਕਸ਼ੀ ਸਾਹਨੀ ਦੇ ਹੁਕਮਾਂ ਉੱਤੇ ਵੱਡੀ ਕਾਰਵਾਈ ਕੀਤੀ ਗਈ ਹੈ। ਮੋਹਾਲੀ ਦੇ ਝਾਂਮਪੁਰ ਇਲਾਕੇ ਦੇ ਵਿੱਚ ਬੁਲਡੋਜ਼ਰ ਚਲਾਇਆ ਗਿਆ ਹੈ।

3

ਇਸ ਦੌਰਾਨ ਗੈਰ ਕਾਨੂੰਨੀ ਬਣਾਈਆਂ ਗਈਆਂ ਬਿਲਡਿੰਗਾਂ ਨੂੰ ਢਹਿ ਢੇਰੀ ਕੀਤਾ ਗਿਆ ਹੈ ਅਤੇ ਲਗਾਤਾਰ ਕਾਰਵਾਈ ਜਾਰੀ ਹੈ। ਜ਼ਿਕਰਯੋਗ ਹੈ ਕਿ ਗਮਾਡਾ ਕੋਲ ਲਗਾਤਾਰ ਸ਼ਿਕਾਇਤਾਂ ਪਹੁੰਚ ਰਹੀਆਂ ਸਨ।

5

ਇਲਾਕੇ ਵਿੱਚ ਗੈਰ ਕਾਨੂੰਨੀ ਢੰਗ ਨਾਲ ਇਮਾਰਤਾਂ ਬਣਾਈਆਂ ਜਾ ਰਹੀਆਂ ਸਨ। ਇਸ ਦੌਰਾਨ ਮਾਫੀਆ ਉੱਤੇ ਸ਼ਿਕੰਜਾ ਕੱਸਿਆ ਗਿਆ ਹੈ। ਗਮਾਡਾ ਨੇ ਕਾਨੂੰਨ ਤੋੜਨ ਵਾਲਿਆਂ ਨੂੰ ਸਖਤ ਸੁਨੇਹਾ ਦਿੱਤਾ ਹੈ।

1

ਗਮਾਡਾ ਚੀਫ਼ ਸਾਕਸ਼ੀ ਸਾਹਨੀ ਦਾ ਕਹਿਣਾ ਹੈ ਕਿ ਗੈਰ ਕਾਨੂੰਨੀ ਉਸਾਰੀ ਕਰਨ ਵਾਲਿਆਂ ਖਿਲਾਫ਼ ਇਸੇ ਤਰ੍ਹਾਂ ਕਾਰਵਾਈ ਜਾਰੀ ਰਹੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement