ਪੰਜਾਬ ਪੁਲਿਸ 'ਚ ਹੋਈਆਂ ਬਦਲੀਆਂ, ਗੁਰਦਾਸਪੁਰ ਨੂੰ ਮਿਲਿਆ ਨਵਾਂ SSP
Published : Mar 24, 2021, 5:23 pm IST
Updated : Mar 24, 2021, 5:28 pm IST
SHARE ARTICLE
punjab police
punjab police

ਜਿਨ੍ਹਾਂ ਵਿਚ 2 ਆਈ.ਪੀ.ਐਸ. ਤੇ 8 ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ। 

ਚੰਡੀਗੜ੍ਹ: ਪੰਜਾਬ ਪੁਲਿਸ 'ਚ ਅੱਜ 10 ਸੀਨੀਅਰ ਪੁਲਿਸ ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ ਜਿਨ੍ਹਾਂ ਵਿਚ 2 ਆਈ.ਪੀ.ਐਸ. ਤੇ 8 ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ। 

punjab policePunjab Police

ਇਸ ਦੇ ਨਾਲ ਹੀ ਅੱਜ ਇਨ੍ਹਾਂ ਨਵੇਂ ਆਦੇਸ਼ਾਂ ਅਨੁਸਾਰ ਨਾਨਕ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਐਸਐਸਪੀ ਹੋਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement