ਪੰਜਾਬ ਵਿਚ ਕੋਰੋਨਾ ਨਾਲ 53 ਹੋਰ ਮੌਤਾਂ ਹੋਈਆਂ
Published : Mar 24, 2021, 8:01 am IST
Updated : Mar 24, 2021, 8:01 am IST
SHARE ARTICLE
corona virus
corona virus

ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

ਚੰਡੀਗੜ੍ਹ( ਗੁਰਉਪਦੇਸ਼ ਭੁੱਲਰ): ਪੰਜਾਬ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਬੀਤੇ 24 ਘੰਟਿਆਂ ਦੌਰਾਨ 53 ਹੋਰ ਮੌਤਾਂ ਹੋਈਆਂ ਹਨ ਅਤੇ 2274 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।

coronacorona virus

ਜਲੰਧਰ ਵਿਚ 14 ਅਤੇ ਹੁਸ਼ਿਆਰਪੁਰ ਵਿਚ ਕੋਰੋਨਾ ਨੇ 9 ਜਾਨਾਂ ਲਈਆਂ ਹਨ। ਲੁਧਿਆਣਾ ਅਤੇ ਨਵਾਂਸ਼ਹਿਰ ਵਿਚ 4-4, ਮੋਗਾ, ਮੋਹਾਲੀ ਤੇ ਅੰਮ੍ਰਿਤਸਰ ਵਿਚ 3-3, ਗੁਰਦਾਸਪੁਰ, ਰੋਪੜ, ਤਰਨਤਾਰਨ ਵਿਚ 2-2 ਮੌਤਾਂ ਹੋਈਆਂ ਹਨ।

coronacorona virus

ਲੁਧਿਆਣਾ ਵਿਚ ਸੱਭ ਤੋਂ ਵੱਧ 364 ਨਵੇਂ ਪਾਜ਼ੇਟਿਵ ਮਾਮਲੇ ਆਏ। ਜਲੰਧਰ ਵਿਚ 322 ਤੇ ਮੋਹਾਲੀ ਵਿਚ 263 ਨਵੇਂ ਮਾਮਲੇ ਆਏ ਹਨ। ਹੁਣ ਹੋਰ ਕਈ ਜ਼ਿਲ੍ਹਿਆਂ ਵਿਚ ਵੀ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement