ਪੰਜਾਬ ਸਰਕਾਰ ਦਾ ਫੈਸਲਾ: NHM ਅਧੀਨ ਤੈਨਾਤ ਕਰਮਚਾਰੀਆਂ ਲਈ ਮੈਟ੍ਰਿਕ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ
Published : Mar 24, 2022, 10:06 pm IST
Updated : Mar 24, 2022, 10:06 pm IST
SHARE ARTICLE
Employees posted under NHM must pass Punjabi subject till matriculation
Employees posted under NHM must pass Punjabi subject till matriculation

ਐਨਐਚਐਮ ਅਧੀਨ ਤੈਨਾਤ ਕਰਮਚਾਰੀਆਂ ਲਈ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ

 

ਚੰਡੀਗੜ੍ਹ: ਐਨਐਚਐਮ ਅਧੀਨ ਤੈਨਾਤ ਕਰਮਚਾਰੀਆਂ ਲਈ ਪੰਜਾਬ ਸਰਕਾਰ ਨੇ ਨਵੇਂ ਨਿਯਮ ਜਾਰੀ ਕੀਤੇ ਹਨ। ਇਸ ਦੇ ਤਹਿਤ ਐਨਐਚਐਮ ਕਰਮਚਾਰੀਆਂ ਲਈ ਮੈਟ੍ਰਿਕ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਹੋਵੇਗਾ। ਦਰਅਸਲ ਸਰਕਾਰ ਵਲੋਂ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ ਅਥਾਰਟੀਆਂ ਵਿਚ ਕੰਮ ਕਰਦੇ ਕਰਮਚਾਰੀਆਂ ਦਾ ਮੈਟ੍ਰਿਕ ਪੱਧਰ ਤੱਕ ਪੰਜਾਬੀ ਵਿਸ਼ਾ ਪਾਸ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ।

Photo
Photo

ਇਸ ਦੇ ਤਹਿਤ ਜਿਹੜੇ ਕਰਮਚਾਰੀ ਮੈਟਿਕ ਪੱਧਰ ਤੱਕ ਪੰਜਾਬੀ ਵਿਸ਼ਾ ਪਾਸ ਨਹੀਂ ਹਨ, ਉਹਨਾਂ ਨੂੰ ਪੰਜਾਬੀ ਵਿਸ਼ਾ ਪਾਸ ਕਰਨ ਲਈ 6 ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ। ਅਜਿਹੇ ਕਰਮਚਾਰੀਆਂ ਦੀ ਜਾਣਕਾਰੀ ਐਚ.ਆਰ. ਸ਼ਾਖਾ, ਮੁੱਖ ਦਫਤਰ ਨੂੰ ਵੀ ਭੇਜੀ ਜਾਵੇ ਅਤੇ ਜੇਕਰ ਇਹਨਾਂ ਕਰਮਚਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਪੰਜਾਬੀ ਵਿਸ਼ਾ ਪਾਸ ਨਹੀਂ ਕੀਤਾ ਤਾਂ ਇਹਨਾਂ ਕਰਮਚਾਰੀਆਂ ਦੀਆਂ ਸੇਵਾਵਾਂ ਵਿਭਾਗ ਵੱਲੋਂ ਸਮਾਪਤ ਕੀਤੀਆਂ ਜਾ ਸਕਦੀਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement