ਤਰਨਤਾਰਨ 'ਚ ਵਾਪਰਿਆ ਵੱਡਾ ਹਾਦਸਾ, ਗੈਸ ਚੜਨ ਕਾਰਨ 3 ਲੋਕਾਂ ਦੀ ਹੋਈ ਦਰਦਨਾਕ ਮੌਤ
Published : Mar 24, 2022, 12:59 pm IST
Updated : Mar 24, 2022, 12:59 pm IST
SHARE ARTICLE
Death
Death

ਦੋ ਲੋਕ ਗੰਭੀਰ ਜ਼ਖ਼ਮੀ

 

ਤਰਨਤਾਰਨ: ਜ਼ਿਲਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ  ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਪਸ਼ੂਆਂ ਨੂੰ ਪਾਉਣ ਵਾਲੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ ਵਿਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ 2 ਵਿਅਕਤੀ  ਦੀ ਹਾਲਤ ਨਾਜ਼ੁਕ ਹੈ  ਜਿਹਨਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

 

DeathDeath

 

ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮੀਂ ਮਜ਼ਦੂਰ ਦਿਲਬਾਗ ਸਿੰਘ ਵਾਸੀ ਢੋਟੀਆਂ ਗੁੜ ਦੇ ਸੀਰੇ ਦਾ ਲੈਵਲ ਚੈੱਕ ਕਰਨ ਲਈ ਬੇਸਮੈਂਟ ਵਿਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੀ ਗੈਸ ਚੜ੍ਹ ਗਈ ਅਤੇ ਦਿਲਬਾਗ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

DeathDeath

 

ਇਸ ਦਾ ਪਤਾ ਲੱਗਣ 'ਤੇ ਜਦੋਂ ਦਿਲਬਾਗ ਸਿੰਘ (45) ਪੁੱਤਰ ਧੀਰਾ ਸਿੰਘ ਵਾਸੀ ਮੱਲਮੋਹਰੀ ਬੇਸਮੈਂਟ 'ਚ ਗਿਆ ਤਾਂ ਉਸ ਦੀ ਵੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ ਇਨ੍ਹਾਂ ਨੂੰ ਬਚਾਉਣ ਗਿਆ ਹਰਭਜਨ ਸਿੰਘ (55) ਵੀ ਗੈਸ ਚੜ੍ਹਨ ਨਾਲ ਮੌਤ ਦੇ ਮੂੰਹ ਵੱਲ ਚਲਾ ਗਿਆ। ਇਸ ਘਟਨਾ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।   

deathdeath

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement