ਦੇਸ਼ 'ਚ ਕੋਵਿਡ 19 ਦੇ 1778 ਨਵੇਂ ਮਾਮਲੇ ਆਏ, 62 ਹੋਰ ਮੌਤਾਂ
Published : Mar 24, 2022, 12:24 am IST
Updated : Mar 24, 2022, 12:24 am IST
SHARE ARTICLE
image
image

ਦੇਸ਼ 'ਚ ਕੋਵਿਡ 19 ਦੇ 1778 ਨਵੇਂ ਮਾਮਲੇ ਆਏ, 62 ਹੋਰ ਮੌਤਾਂ


ਨਵੀਂ ਦਿੱਲੀ, 23 ਮਾਰਚ : ਭਾਰਤ ਵਿਚ ਇਕ ਦਿਨ 'ਚ ਕੋਵਿਡ 19 ਦੇ 1778 ਨਵੇਂ ਮਾਮਲੇ ਸਾਹਮਣੇ ਆਉਣ ਬਾਅਦ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤਕ ਪੀੜਤ ਹੋ ਚੁਕੇ ਲੋਕਾਂ ਦੀ ਗਿਣਤੀ ਵਧ ਕੇ 4,30,12,749 ਹੋ ਗਈ | ਉਥੇ ਹੀ ਇਲਾਜਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 23,087 ਰਹਿ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ ਦੇ ਨਵੇਂ ਅੰਕੜਿਆਂ ਮੁਤਾਬਕ ਕੋਰੋਨਾ ਨਾਲ ਦੇਸ਼  'ਚ 62 ਹੋਰ ਲੋਕਾਂ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਦੇਸ਼ ਕੁਲ ਮਿ੍ਤਕਾਂ ਦੀ ਗਿਣਤੀ ਵਧ ਕੇ 5,16,605 ਹੋ ਗਈ | ਦੇਸ਼ 'ਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫ਼ੀ ਸਦੀ ਹੈ | (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement