ਅੰਮ੍ਰਿਤਪਾਲ ਨੂੰ ਪਨਾਹ ਦੇਣ ਵਾਲੀ ਮਹਿਲਾ ਬਲਜੀਤ ਕੌਰ ਦਾ 3 ਦਿਨ ਦਾ ਪੁਲਿਸ ਰਿਮਾਂਡ ਮਿਲਿਆ 
Published : Mar 24, 2023, 6:12 pm IST
Updated : Mar 24, 2023, 6:12 pm IST
SHARE ARTICLE
 baljeet kaur
baljeet kaur

ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ।

ਜਲੰਧਰ- ਅੰਮ੍ਰਿਤਪਾਲ ਅਤੇ ਉਸ ਦੇ ਕਰੀਬੀ ਦੋਸਤ ਪਪਲਪ੍ਰੀਤ ਦੀ ਮਦਦ ਕਰਨ ਵਾਲੀ ਮਹਿਲਾ ਬਲਜੀਤ ਕੌਰ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਨਕੋਦਰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਮਹਿਲਾ ਨੂੰ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਲਜੀਤ ਕੌਰ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਘਰ 'ਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।

ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਜਿਸ ਦੇ ਤਹਿਤ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਹੈ। ਜਿਥੇ ਅਦਾਲਤ ਨੇ ਉਕਤ ਔਰਤ ਨੂੰ ਪੁਲਸ ਵੱਲੋਂ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋ ਸਕਦੇ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement