ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 23 ਕਰੋੜ ਦੀ ਹੈਰੋਇਨ ਸਮੇਤ 4 ਨੌਜਵਾਨਾਂ ਨੂੰ ਕੀਤਾ ਗ੍ਰਿਫਤਾਰ

By : GAGANDEEP

Published : Mar 24, 2023, 2:40 pm IST
Updated : Mar 24, 2023, 2:40 pm IST
SHARE ARTICLE
photo
photo

ਬਰਾਮਦ ਹੈਰੋਇਨ ਦਾ ਵਜ਼ਨ ਦੋ ਕਿੱਲੋ 230 ਗ੍ਰਾਮ

 

ਲੁਧਿਆਣਾ: ਲੁਧਿਆਣਾ ਐਸਟੀਐਫ਼ ਦੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੈਰੋਇਨ ਦੀ ਨਾਲ-ਨਾਲ ਪੁਲਿਸ ਨੇ ਚਾਰ ਨੌਜਵਾਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਸਾਢੇ 13 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement