Jalandhar News: ਜਲੰਧਰ ਪੁਲਿਸ ਨੇ ਹਥਿਆਰਾਂ ਸਮੇਤ 4 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
Published : Mar 24, 2024, 1:29 pm IST
Updated : Mar 24, 2024, 1:29 pm IST
SHARE ARTICLE
Jalandhar police arrested 4 persons along with weapons News in punjabi
Jalandhar police arrested 4 persons along with weapons News in punjabi

Jalandhar News: ਫੜੇ ਗਏ ਮੁਲਜ਼ਮ ਮੂਲ ਰੂਪ ਵਿਚ ਲੁਧਿਆਣਾ ਦੇ ਰਹਿਣ ਵਾਲੇ

Jalandhar police arrested 4 persons along with weapons News in punjabi : ਜਲੰਧਰ ਪੁਲਿਸ ਨੇ 8 ਨਜਾਇਜ਼ ਪਿਸਤੌਲਾਂ ਸਮੇਤ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਮੂਲ ਰੂਪ ਵਿੱਚ ਲੁਧਿਆਣਾ ਦੇ ਰਹਿਣ ਵਾਲੇ ਹਨ।

ਇਹ ਵੀ ਪੜ੍ਹੋ: Zirakpur News: ਜ਼ੀਰਕਪੁਰ 'ਚ ਮਾਂ, ਪਿਓ ਤੇ ਪੁੱਤ ਨੇ ਨਿਗਲਿਆ ਜ਼ਹਿਰ, ਘਰ ਦੀ ਆਰਥਿਕ ਤੰਗੀ ਤੋਂ ਸਨ ਪਰੇਸ਼ਾਨ 

ਪੁਲਿਸ ਨੇ ਮੁਲਜ਼ਮਾਂ ਕੋਲੋਂ 8 ਹਥਿਆਰਾਂ ਸਮੇਤ 12 ਮੈਗਜ਼ੀਨ ਵੀ ਬਰਾਮਦ ਕੀਤੇ ਹਨ। ਸਿਟੀ ਪੁਲਿਸ ਨੇ ਉਪਰੋਕਤ ਕੁਝ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਗਰੋਹ ਕੋਲੋਂ ਹੁਣ ਤੱਕ 25 ਦੇ ਕਰੀਬ ਨਾਜਾਇਜ਼ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: Counterfeit Liquor News : ਨਕਲੀ ਸ਼ਰਾਬ ਦਾ ਮਾਸਟਰਮਾਈਂਡ ਹਰਮਨਪ੍ਰੀਤ ਹੜੱਪ ਚੁੱਕਿਆ ਕਰੀਬ 3.5 ਕਰੋੜ

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਪੂਰੇ ਪੰਜਾਬ ਵਿਚ ਹਥਿਆਰ ਸਪਲਾਈ ਕਰਦੇ ਸਨ। ਲੁਧਿਆਣਾ ਤੋਂ ਉਕਤ ਅਸਲਾ ਸਪਲਾਈ ਚੇਨ ਚਲਾਉਂਦੇ ਸਨ। ਜਲਦ ਹੀ ਪੁਲਿਸ ਸਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ। ਪੁਲਿਸ ਵਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਹਥਿਆਰ ਬਰਾਮਦ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Jalandhar police arrested 4 persons along with weapons News in punjabi  ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement