Punjab News : ਗੁਜਰਾਤ ’ਚ ਪੰਜਾਬ ਦੇ 3 ਨੌਜਵਾਨਾਂ ਦੀ ਨਹਿਰ ’ਚ ਪਲਟੀ ਕੰਬਾਇਨ

By : BALJINDERK

Published : Mar 24, 2024, 4:38 pm IST
Updated : Mar 24, 2024, 5:21 pm IST
SHARE ARTICLE
overturned combine in the canal
overturned combine in the canal

Punjab News : ਕਣਕ ਦੀ ਵਾਢੀ ਕਰਨ ਜਾ ਰਹੇ ਸੀ ਗੁਜਰਾਤ, ਤਿੰਨਾਂ ਨੇ ਤੋੜਿਆ ਦਮ

Punjab News : ਬਠਿੰਡਾ/ਗੁਜਰਾਤ- ਗੁਜਰਾਤ ਕਣਕ ਦੀ ਵਾਢੀ ਕਰਨ ਜਾ ਰਹੇ ਬਠਿੰਡਾ ਦੇ ਤਿੰਨ ਨੌਜਵਾਨਾਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ। ਹਾਦਸੇ ’ਚ ਬਠਿੰਡਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।  ਜਾਣਕਾਰੀ ਅਨੁਸਾਰ ਉਕਤ ਨੌਜਵਾਨ ਕੰਬਾਇਨ ਲੈ ਕੇ ਗੁਜਰਾਤ ਜਾ ਰਹੇ ਸਨ ਕਿ ਰਸਤੇ ’ਚ ਕੰਬਾਇਨ ਨਹਿਰ ਵਿਚ ਪਲਟ ਗਈ।

ਇਹ ਵੀ ਪੜੋ:Jhalawar Murder: ਰਾਜਸਥਾਨ ਦੇ ਝਾਲਵਾੜ ’ਚ ਡੰਪਰ ਨੇ ਪੰਜ ਲੋਕਾਂ ਨੂੰ ਕੁਚਲਿਆ

ਇਸ ਦੌਰਾਨ ਤਿੰਨੋਂ ਨੌਜਵਾਨਾਂ ਦੀ ਕੰਬਾਇਨ ਹੇਠਾਂ ਦੱਣ ਕਾਰਨ ਦਰਦਨਾਕ ਮੌਤ ਹੋ ਜਾਂਦੀ ਹੈ। ਇਸ ਦਰਦਨਾਕ ਹਾਦਸੇ ਦੀ ਸੋਸ਼ਲ ਮੀਡੀਆ ’ਤੇ ਵੀ ਵੀਡੀਓ ਵਾਇਰਲ ਹੋ ਰਹੀ ਹੈ। ਮਰਨ ਵਾਲਿਆਂ ਵਿਚ ਇਕ ਨੌਜਵਾਨ ਪਿੰਡ ਨਿਆਮੀ ਵਾਲਾ ਨੇੜੇ ਜੈਤੋ ਮੰਡੀ, ਕੋਟਕਪੂਰਾ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜੋ:Chhattisgarh News: ਇੱਕੋ ਪਰਵਾਰ ਦੀਆਂ ਤਿੰਨ ਔਰਤਾਂ ਹੋਈਆਂ ਲਾਪਤਾ

 (For more news apart from Overturned combine in Gujarat Canal Three Man Died News in Punjabi, stay tuned to Rozana Spokesman)

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement