ਪੰਜਾਬ ਦੇ ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫ਼ਸਰ ਦਾ ਤਬਾਦਲਾ
Published : Mar 24, 2025, 9:00 pm IST
Updated : Mar 24, 2025, 9:00 pm IST
SHARE ARTICLE
Punjab Home Secretary, including 5 IAS and 1 PCS officer transferred
Punjab Home Secretary, including 5 IAS and 1 PCS officer transferred

ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ਉੱਤੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਦੇ ਹੋਮ ਸੈਕਟਰੀ ਸਮੇਤ 5 ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਨੇ PCS ਅਧਿਕਾਰੀ ਅਜੀਤ ਪਾਲ ਸਿੰਘ ਦੀ ਬਦਲੀ,IAS ਅਧਿਕਾਰੀ ਅਲੋਕ ਸ਼ੇਖ਼ਰ ,IAS ਜਸਪ੍ਰੀਤ ਤਲਵਾਰ ,IAS ਅਜੀਤ ਬਾਲਜੀ ਜੋਸ਼ੀ , IAS ਬਸੰਤ ਗਰਗ  ਅਤੇ IAS ਦਿਲਰਾਜ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ਉੱਤੇ ਵੱਡਾ ਫੇਰਬਦਲ ਕੀਤਾ ਹੈ। ਪੰਜਾਬ ਦੇ ਹੋਮ ਸੈਕਟਰੀ ਸਮੇਤ 5 ਆਈਏਐਸ ਅਤੇ ਇਕ ਪੀਸੀਐਸ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਨੇ PCS ਅਧਿਕਾਰੀ ਅਜੀਤ ਪਾਲ ਸਿੰਘ ਦੀ ਬਦਲੀ,IAS ਅਧਿਕਾਰੀ ਅਲੋਕ ਸ਼ੇਖ਼ਰ ,IAS ਜਸਪ੍ਰੀਤ ਤਲਵਾਰ ,IAS ਅਜੀਤ ਬਾਲਜੀ ਜੋਸ਼ੀ , IAS ਬਸੰਤ ਗਰਗ  ਅਤੇ IAS ਦਿਲਰਾਜ ਸਿੰਘ ਦਾ ਵੀ ਤਬਾਦਲਾ ਕਰ ਦਿੱਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement