Punjab News: ਅਜਨਾਲਾ ’ਚ ਸਿੱਖ ਵਿਅਕਤੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
Published : Mar 24, 2025, 9:59 am IST
Updated : Mar 24, 2025, 9:59 am IST
SHARE ARTICLE
Sikh man ends life by shooting himself in Ajnala
Sikh man ends life by shooting himself in Ajnala

ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

 

Punjab News:  ਅਜਨਾਲਾ ਦੇ ਰਹਿਣ ਵਾਲੇ ਸਿੱਖ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ। 

ਦੱਸਿਆ ਜਾ ਰਿਹਾ ਹੈ ਕਿ ਤੇਜਬੀਰ ਵੱਲੋਂ ਆਪਣੀ ਗੱਡੀ ਦੇ ਵਿੱਚ ਹੀ ਖੁਦ ਨੂੰ ਗੋਲੀ ਮਾਰ ਲਈ ਗਈ ਹੈ। ਫ਼ਿਲਹਾਲ ਆਤਮ ਹੱਤਿਆ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਦੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਤੇਜ਼ਬੀਰ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੇ ਸਨ। 

ਦੱਸਣਯੋਗ ਹੈ ਕੀ ਤੇਜਬੀਰ ਸਿੰਘ ਆਪਣੇ ਸੋਸ਼ਲ ਮੀਡੀਆ ਪੇਜ ’ਤੇ ਕਿਸਾਨਾਂ ਦੇ ਹੱਕ ਵਿੱਚ ਕਾਫ਼ੀ ਨਿੱਤਰ ਕੇ ਸਾਹਮਣੇ ਆਉਂਦੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement