ਕੁੰਵਰ ਵਿਜੇ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੰਸ ਮਿਲਿਆ
Published : Apr 24, 2021, 8:09 am IST
Updated : Apr 24, 2021, 8:09 am IST
SHARE ARTICLE
Kunwar Vijay got a license to practice as a lawyer
Kunwar Vijay got a license to practice as a lawyer

ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਵਾਸਤੇ ਲਾਇਸੈਂਸ ਦੇ ਦਿਤਾ।

ਚੰਡੀਗੜ੍ਹ (ਭੁੱਲਰ) : ਸਾਬਕਾ ਆਈ ਪੀ ਐਸ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਸਿੰਘ, ਜਿਨ੍ਹਾਂ ਨੇ ਹਾਲ ਹੀ ਵਿਚ ਆਈ ਜੀ ਵਜੋਂ ਪੰਜਾਬ ਪੁਲਿਸ ਤੋਂ ਅਸਤੀਫ਼ਾ ਦੇ ਦਿਤਾ ਸੀ, ਨੂੰ ਵਕੀਲ ਵਜੋਂ ਪ੍ਰੈਕਟਿਸ ਹੋਣ ਲਈ ਲਾਇਸੈਂਸ ਮਿਲ ਗਿਆ ਹੈ। ਸ਼ੁੱਕਰਵਾਰ ਨੂੰ ਬਾਰ ਕੌਂਸਲ ਆਫ਼ ਪੰਜਾਬ ਐਂਡ ਹਰਿਆਣਾ ਨੇ ਕੁੰਵਰ ਵਿਜੇ ਪ੍ਰਤਾਪ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਵਾਸਤੇ ਲਾਇਸੈਂਸ ਦੇ ਦਿਤਾ।

Kunwar Vijay got a license to practice as a lawyerKunwar Vijay got a license to practice as a lawyer

ਉਨ੍ਹਾਂ ਹਾਲ ਹੀ ਵਿਚ ਤਤਕਾਲ ਸਕੀਮ ਤਹਿਤ ਲਾਇਸੰਸ ਪ੍ਰਾਪਤ ਕਰਨ ਵਾਸਤੇ ਅਪਲਾਈ ਕੀਤਾ ਸੀ।  ਉਨ੍ਹਾਂ ਨੂੰ ਵਕੀਲ ਵਜੋਂ ਪ੍ਰੈਕਟਿਸ ਕਰਨ ਲਈ ਲਾਇਸੈਂਸ ਦੇਣ ਦੇ ਨਾਲ-ਨਾਲ ਬਾਰ ਕੌਂਸਲ ਨੇ ਉਨ੍ਹਾਂ ਨੂੰ ਅਨੁਸ਼ਾਸਨੀ ਕਮੇਟੀ ਦਾ ਕੋ-ਆਪਟਡ ਮੈਂਬਰ ਵੀ ਬਣਾ ਦਿਤਾ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement