74 ਸਾਲਾਂ ਦੀ ਉਮਰ 'ਚ ਪੰਜਾਬੀ ਗੀਤਕਾਰ ਅਤੇ ਲੇਖਕ ਸੁਰਜੀਤ ਸਿੰਘ ਗਿੱਲ ਦਾ ਹੋਇਆ ਦੇਹਾਂਤ
Published : Apr 24, 2021, 4:55 pm IST
Updated : Apr 24, 2021, 4:55 pm IST
SHARE ARTICLE
Surjit Singh Gill
Surjit Singh Gill

ਬੀਤੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਦੇਹਾਂਤ ਹੋ ਗਿਆ।

ਪਟਿਆਲਾ: ਪੰਜਾਬੀ ਗੀਤਕਾਰ ਅਤੇ ਲੇਖਕ ਸੁਰਜੀਤ ਸਿੰਘ ਗਿੱਲ ਦਾ ਅੱਜ 74 ਸਾਲਾਂ ਦੀ ਉਮਰ 'ਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਸੁਰਜੀਤ ਸਿੰਘ ਗਿੱਲ ਦੇ ਦੇਹਾਂਤ ਨਾਲ ਲੇਖਕ, ਗੀਤਕਾਰਾਂ ਅਤੇ ਗਾਇਕਾਂ ’ਚ ਸੋਗ ਮਨਾਇਆ ਜਾ ਰਿਹਾ ਹੈ। ਦੱਸਣਯੋਗ ਹੈ ਉਨ੍ਹਾਂ ਦੀ ਮੌਤ ਗ੍ਰਹਿ ਘੁੰਮਣ ਨਗਰ ਵਿਖੇ ਹੋਈ ਹੈ। ਕਾਫੀ ਲੰਮੇ ਸਮੇਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਬੀਤੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਕਾਰਨ ਦੇਹਾਂਤ ਹੋ ਗਿਆ।

surjit isnghsurjit singh

ਇਹ ਜਾਣਕਾਰੀ ਸੁਰਜੀਤ ਗਿੱਲ ਦੇ ਭਰਾ ਚਰਨਜੀਤ ਸਿੰਘ ਗਿੱਲ ਨੇ ਦਿੱਤੀ।  ਸੁਰਜੀਤ ਸਿੰਘ ਨੇ ਕਵਿਤਾ ਰਾਹੀਂ ਸ਼ੁਰੂਆਤ ਕੀਤੀ ਅਤੇ ਕਈ ਮਕਬੂਲ ਗੀਤ ਲਿਖੇ ਅਤੇ ‘ਸ਼ਹਿਰ ਪਟਿਆਲੇ ਦੇ ਮੁੰਡੇ ਮੁੱਛ ਫੁੱਟ ਗੱਭਰੂ ਨੇ ਸੋਹਣੇ’ ਵਰਗੇ ਮਕਬੂਲ ਗੀਤ ਨੂੰ ਗਾਇਕ ਹਰਦੀਪ ਨੇ ਗਾਇਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement