Punjab News : ਗੁਰਦੁਆਰਾ ਨਾਨੂੰਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੱਘਰ ਸਿੰਘ ਦਾ ਹੋਇਆ ਦੇਹਾਂਤ

By : BALJINDERK

Published : Apr 24, 2024, 4:19 pm IST
Updated : Apr 24, 2024, 4:19 pm IST
SHARE ARTICLE
Baba Maghar Singh
Baba Maghar Singh

Punjab News : ਬਾਬਾ ਮੱਘਰ ਸਿੰਘ 87 ਵਰ੍ਹਿਆਂ ਦੇ ਸਨ, ਜੋ ਫੌਜ ’ਚ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ

Punjab News : ਤਪਾ ਮੰਡੀ- ਤਪਾ ਸਬ ਡਵੀਜ਼ਨ ਦੇ ਪਿੰਡ ਤਾਜੋਕੇ ਦੇ ਗੁਰਦੁਆਰਾ ਨਾਨੂੰਆਣਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਮੱਘਰ ਸਿੰਘ ਫ਼ਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਅਕਾਲ ਚਲਾਣੇ ਕਰ ਗਏ। ਇੰਨਾਂ ਦੇ ਅਕਾਲ ਚਲਾਣੇ ’ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਮੁਖੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਾਬਾ ਮੱਘਰ ਸਿੰਘ 87 ਵਰ੍ਹਿਆਂ ਦੇ ਸਨ, ਜੋ ਫੌਜ ਵਿਚ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ ।

(For more news apart from Baba Maghar Singh Main sevadar Gurdwara Nanuana Sahib, passed away News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement