Faridkot News: ਫਰੀਦਕੋਟ 'ਚ MBBS ਡਾਕਟਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Apr 24, 2024, 8:47 am IST
Updated : Apr 24, 2024, 9:11 am IST
SHARE ARTICLE
MBBS doctor committed suicide in Faridkot News in punjabi
MBBS doctor committed suicide in Faridkot News in punjabi

Faridkot News: ਮਾਨਸਿਕ ਤੌਰ 'ਤੇ ਸੀ ਪਰੇਸ਼ਾਨ

MBBS doctor committed suicide in Faridkot News in punjabi: ਫਰੀਦਕੋਟ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ GGS ਮੈਡੀਕਲ ਵਿਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਮ੍ਰਿਤਕ ਦੀ ਪਹਿਚਾਣ ਡਾ.ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ।

ਇਹ ਵੀ ਪੜ੍ਹੋ: America News: ਅਮਰੀਕਾ 'ਚ ਈਂਧਨ ਲੈ ਕੇ ਜਾ ਰਿਹਾ ਜਹਾਜ਼ ਹੋਇਆ ਕਰੈਸ਼, ਦੋ ਦੀ ਮੌਤ 

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਜੀਜੀਐਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ, ਪਰ ਕਿਹਾ ਜਾ ਰਿਹਾ ਕਿ ਮ੍ਰਿਤਕ ਐਮਬੀਬੀਐਸ ਤੋਂ ਬਾਅਦ MD ਦੀ ਤਿਆਰੀ ਕਰ ਰਹੀ ਸੀ ਜਿਸ ਨੂੰ ਲੈ ਕੇ ਉਹ ਕਾਫੀ ਤਣਾਅ ਵਿਚ ਸੀ। 

ਇਹ ਵੀ ਪੜ੍ਹੋ: UP News: UP 'ਚ ਇੰਸਪੈਕਟਰ ਦੀ ਗੁੰਡਾਗਰਦੀ, ਈ-ਰਿਕਸ਼ਾ ਚਾਲਕ ਦੀ ਕੁੱਟਮਾਰ, ਵਾਲਾਂ ਨਾਲ ਘਸੀਟਿਆ, ਵੀਡੀਓ ਵਾਇਰਲ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from MBBS doctor committed suicide in Faridkot News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement