ਲੋਕਾਂ ਨੂੰ ਪਤਾ ਨਹੀਂ ਕਿਹੜੀ ਗੱਲੋਂ ਮਿਰਚਾਂ ਲੱਗੀਆਂ – ਨਵਜੋਤ ਕੌਰ
Published : May 24, 2019, 4:18 pm IST
Updated : May 24, 2019, 4:18 pm IST
SHARE ARTICLE
Navjot Kaur Sidhu
Navjot Kaur Sidhu

ਨਵਜੋਤ ਕੌਰ ਸਿੱਧੂ ਦਾ ਵਿਵਾਦਤ ਬਿਆਨ

ਪੰਜਾਬ- ਭਾਰਤੀ ਜਨਤਾ ਪਾਰਟੀ ਨੂੰ ਛੱਡ ਕਾਂਗਰਸ ਵਿਚ ਸ਼ਾਮਲ ਹੋਇਆ ਸਿੱਧੂ ਜੋੜਾ ਆਪਣੇ ਬਿਆਨਾਂ ਕਾਰਨ ਲਗਾਤਾਰ ਵਿਵਾਦਾਂ ਵਿਚ ਛਾਇਆ ਹੋਇਆ ਹੈ। ਵੋਟਾਂ ਦੀ ਗਿਣਤੀ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰਨਾਂ ਵਿਧਾਇਕਾਂ ਵੱਲੋਂ ਨਵਜੋਤ ਸਿੱਧੂ ਬਾਰੇ ਦਿੱਤੇ ਬਿਆਨ ਮਗਰੋਂ ਅੱਜ ਨਵਜੋਤ ਕੌਰ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਸਿਰਫ ਐਨਾ ਕਿਹਾ ਸੀ ਕਾਂਗਰਸ ਵਿੱਚ ਰਹਿ ਕੇ ਅਕਾਲੀ ਦਲ ਦਾ ਸਾਥ ਦੇਣ ਵਾਲਿਆਂ ਨੂੰ ਉਹ ਕਦੇ ਬਰਦਾਸ਼ਤ ਨਹੀਂ ਕਰਨਗੇ, ਤਾਂ ਇਸ ਬਿਆਨ ਉਤੇ ਲੋਕਾਂ ਨੂੰ ਮਿਰਚਾਂ ਕਿਓਂ ਲੱਗ ਰਹੀਆਂ ਹਨ।

Sidhu Couple Navjot Singh Sidhu and Ms Sidhu

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਿੱਧੂ ਜੋੜੇ ਵੱਲੋਂ ਪੰਜਾਬ ਦੇ ਅੰਦਰ ਅਤੇ ਬਾਹਰ ਕਈ ਵਾਰ ਮੁੱਖ ਮੰਤਰੀ ਖਿਲਾਫ ਬਿਆਨਬਾਜੀ ਕੀਤੀ ਜਾ ਚੁੱਕੀ ਹੈ। ਇੱਥੋਂ ਤੱਕ ਕਿ ਨਵਜੋਤ ਸਿੰਘ ਸਿੱਧੂ ਕੋਲੋਂ ਜਦੋਂ ਕੈਪਟਨ ਬਾਰੇ ਇੱਕ ਪੱਤਰਕਾਰ ਨੇ ਸਵਾਲ ਕੀਤਾ ਤਾਂ ਜਵਾਬ ਵਿੱਚ ਸਿੱਧੂ ਨੇ ਕਹਿ ਦਿੱਤਾ ਸੀ ਕੌਣ ਕੈਪਟਨ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲਾ ਕਾਂਗਰਸ ਹਾਈਕਮਾਂਡ ਦੇ ਧਿਆਨ ਵਿਚ ਲਿਆਂਦਾ ਜਾ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਹਾਈਕਮਾਂਡ ਇਸ ਬਾਰੇ ਕੀ ਫੈਸਲਾ ਲੈਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement