Hoshiarpur Accident : ਹੁਸ਼ਿਆਰਪੁਰ ’ਚ ਟਿੱਪਰ ਹੇਠਾਂ ਆਉਣ ਕਾਰਨ ਮਹਿਲਾ ਦੀ ਹੋਈ ਮੌਤ

By : BALJINDERK

Published : May 24, 2024, 7:00 pm IST
Updated : May 24, 2024, 7:00 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Hoshiarpur Accident :ਪਤੀ -ਪਤਨੀ ਘਰ ਤੋਂ ਕਿਸੇ ਕੰਮ ਲਈ ਜਾ ਰਹੇ ਸੀ ਬਜ਼ਾਰ  

Hoshiarpur Accident : ਪੰਜਾਬ ਵਿਚ ਆਏ ਦਿਨ ਐਕਸੀਡੈਂਟ ਨਾਲ ਸੈਂਕੜੇ ਲੋਕਾਂ ਦੀ ਜਾਨ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਐਕਟਿਵਾ ਸਵਾਰ ਪਤੀ -ਪਤਨੀ ਘਰ ਤੋਂ ਕਿਸੇ ਕੰਮ ਲਈ ਬਾਜ਼ਾਰ ਜਾ ਰਹੇ ਸਨ ਤਾਂ ਆਈ ਟੀ ਆਈ ਦੇ ਕੋਲ ਇੱਕ ਟਿੱਪਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤ। ਜਿਸ ਕਾਰਨ ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

(For more news apart from woman died due to tipper coming down in Hoshiarpur News in Punjabi, stay tuned to Rozana Spokesman)

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement