Batala News : ਬਟਾਲਾ ’ਚ ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਨੇ ਗਵਾਈ ਜਾਨ 

By : BALJINDERK

Published : May 24, 2024, 2:05 pm IST
Updated : May 24, 2024, 2:05 pm IST
SHARE ARTICLE
Youth died
Youth died

Batala News : ਪੁਲਿਸ ਨੇ ਪਹਿਚਾਣ ਕਰਵਾਉਣ ਲਈ ਲਾਸ਼ ਨੂੰ ਕਬਜੇ ਵਿਚ ਲਿਆ

Batala News : ਬਟਾਲਾ ’ਚ ਗੁਰਦਾਸਪੁਰ ਰੋਡ ’ਤੇ ਸਿਨੇਮਾ ਦੀ ਖ਼ਾਲੀ ਪਈ ਜਗ੍ਹਾ ’ਚੋਂ ਅਣਪਛਾਤੇ ਨੌਜਵਾਨ ਉਮਰ ਤੀਹ ਸਾਲ ਦੀ ਨਸ਼ੇ ਦੀ ਓਵਰ ਡੋਜ ਨਾਲ ਮੌਤ ਹੋਈ ਗਈ ਹੈ। ਪਿਛਲੇ ਕੁਝ ਮਹੀਨਿਆਂ ’ਚ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰ ਡੋਜ ਨਾਲ ਮੌਤਾਂ ਹੋ ਚੁੱਕੀਆਂ ਹਨ। ਪੁਲਿਸ ਨੇ ਪਹਿਚਾਣ ਕਰਵਾਉਣ ਲਈ ਲਾਸ਼ ਨੂੰ ਕਬਜੇ ਲੈ ਲਿਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਕੁਝ ਵੀ ਬੋਲਣ ਤੋਂ ਕੰਨੀ ਕਤਰਾਉਂਦੇ ਨਜ਼ਰ ਆਏ।
ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ। ਪਹਿਲਾ ਵੀ ਇਸੇ ਜਗ੍ਹਾ ’ਤੇ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।

(For more news apart from Youth died of drug overdose in Batala News in Punjabi, stay tuned to Rozana Spokesman) 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement