Amritsar News : ਅੰਮ੍ਰਿਤਸਰ ’ਚ ਤੇਜ਼ ਹਨੇਰੀ ਤੋਂ ਬਾਅਦ ਹੋਈ ਤੇਜ਼ ਹੋਈ ਬਾਰਿਸ਼

By : BALJINDERK

Published : May 24, 2025, 8:59 pm IST
Updated : May 24, 2025, 8:59 pm IST
SHARE ARTICLE
ਅੰਮ੍ਰਿਤਸਰ ’ਚ ਤੇਜ਼ ਹਨੇਰੀ ਤੋਂ ਬਾਅਦ ਹੋਈ ਤੇਜ਼ ਹੋਈ ਬਾਰਿਸ਼
ਅੰਮ੍ਰਿਤਸਰ ’ਚ ਤੇਜ਼ ਹਨੇਰੀ ਤੋਂ ਬਾਅਦ ਹੋਈ ਤੇਜ਼ ਹੋਈ ਬਾਰਿਸ਼

Amritsar News : ਤੇਜ ਬਾਰਿਸ਼ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੀਆਂ ਅਲੋਕਿਕ ਤਸਵੀਰਾਂ

Amritsar News in Punjabi : ਅੱਜ ਦੁਪਹਿਰੇ ਅੱਤ ਦੀ ਗਰਮੀ ਤੋਂ ਬਾਅਦ ਸ਼ਾਮ ਕਰੀਬ 5:15 ਵਜੇ ਮੌਸਮ ਨੇ ਅਚਾਨਕ ਕਰਵਟ ਲਈ ਅਤੇ ਇਕਦਮ ਗੁਰੂ ਨਗਰੀ ਵਿਚ ਕਾਲੇ ਬੱਦਲ ਛਾ ਗਏ। ਤੇਜ਼ ਹਵਾਵਾਂ ਨਾਲ ਕੁਝ ਸਮੇਂ ਬਾਅਦ ਹਲਕੀ ਬੂੰਦਾਂਬਾਂਦੀ ਵੀ ਸ਼ੁਰੂ ਹੋ ਗਈ। ਇਕ ਤਰ੍ਹਾਂ ਸ਼ਾਮ ਸਮੇਂ ਹੀ ਰਾਤ ਪੈ ਜਾਣ ਕਰਕੇ ਸੜਕਾਂ ਉਤੇ ਜਾ ਰਹੇ ਵਾਹਨ ਚਾਲਕਾਂ ਨੂੰ ਦਿਨੇ ਹੀ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪਈਆਂ। ਇਸ ਦੌਰਾਨ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅਚਾਨਕ ਹੋਈ ਮੌਸਮੀ ਤਬਦੀਲੀ ਦਾ ਨਜ਼ਾਰਾ ਮਾਣਿਆ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੀ ਸ਼ਾਮ ਨੂੰ ਹੀ ਹਨੇਰਾ ਹੋਣ ਕਰਕੇ ਰੌਸ਼ਨੀਆ ਜਗ੍ਹਾ ਕੇ ਗੁਰੂ ਘਰ ਵਿਚ ਜਗਮਗ ਕਰ ਦਿੱਤੀ ਗਈ।

(For more news apart from Heavy rains after strong winds in Amritsar  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement