ਪਿੰਡ ਸੋਲੀ ਭੋਲੀ ਦੇ ਖ਼ੇਤ ’ਚ ਮਿਲਿਆ ਜ਼ਿੰਦਾ ਮੋਰਟਾਰ

By : JUJHAR

Published : May 24, 2025, 11:47 am IST
Updated : May 24, 2025, 11:47 am IST
SHARE ARTICLE
Live mortar found in the field of village Soli Bholi
Live mortar found in the field of village Soli Bholi

ਫ਼ੌਜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮੋਰਟਾਰ ਨੂੰ ਕੀਤਾ ਡਿਫ਼ਿਊਜ਼

ਜ਼ਿਲ੍ਹਾ ਪਠਾਨਕੋਟ ਦੇ ਪਿੰਡ ਸੋਲੀ ਭੋਲੀ ਵਿਖੇ ਖੇਤ ’ਚ ਮੋਰਟਾਰ ਮਿਲਣ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਨੇ ਇਸ ਬਾਰੇ ਪੁਲਿਸ ਨੂੰ ਜਾਣਕਾਰੀ ਦਿਤੀ ਗਈ ਹੈ। ਪੁਲਿਸ ਵਲੋਂ ਇਸ ਸਬੰਧੀ ਫ਼ੌਜ ਨੂੰ ਵੀ ਸੂਚਿਤ ਕੀਤਾ ਗਿਆ ਤੇ ਫ਼ੌਜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਿੰਦਾ ਮੋਰਟਾਰ ਨੂੰ ਡਿਫਿਊਜ਼ ਕੀਤਾ ਗਿਆ। ਇਸ ਮੌਕੇ ਪਿੰਡ ਦੇ ਸਰਪੰਚ ਦਾ ਕਹਿਣਾ ਸੀ ਕਿ ਬੀਰ ਸਿੰਘ ਨਾਮ ਦੇ ਇਕ ਵਿਅਕਤੀ ਦੇ ਖੇਤ  ਵਿਚ ਇਹ ਮੋਰਟਾਰ ਉਸ ਦੇ ਬੇਟੇ ਵਲੋਂ ਦੇਖਿਆ ਗਿਆ ਸੀ ਅਤੇ ਉਸ ਤੋਂ ਬਾਅਦ ਹੀ ਪੁਲਿਸ ਨੂੰ ਸੂਚਨਾ ਦਿਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement