Punjab News : ਕੋਲੰਬੀਆ ’ਚ ਡੋਂਕਰਾਂ ਕੋਲ ਫਸੇ ਪੰਜਾਬੀਆਂ ਨੂੰ ਭਾਰਤੀ ਦੂਤਾਵਾਸ ਦੀ ਮਦਦ ਨਾਲ ਛੁਡਵਾਇਆ, ਪਰ 3 ਪੰਜਾਬੀ ਹੋਏ ਫ਼ਰਾਰ

By : BALJINDERK

Published : May 24, 2025, 4:57 pm IST
Updated : May 24, 2025, 4:57 pm IST
SHARE ARTICLE
ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਾਣਕਾਰੀ ਦਿੰਦੇ ਹੋਏ
ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜਾਣਕਾਰੀ ਦਿੰਦੇ ਹੋਏ

Punjab News : ਪੰਜਾਬੀਆਂ ਨੂੰ ਇੱਕ ਹੋਟਲ ’ਚ ਰੱਖ ਕੇ ਉਨ੍ਹਾਂ ਦੀਆਂ ਭਾਰਤ ਵਾਪਸੀ ਦੀਆਂ ਟਿਕਟਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਸੀ

Punjab News in Punjabi : ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰਨਦੀਪ ਸਿੰਘ ਗੁਰਨਾਮ ਸਿੰਘ ਅਤੇ ਰਮਨਦੀਪ ਸਿੰਘ ਜੋ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾ ਰਹੇ ਸੀ। ਜਿੱਥੇ ਰਸਤੇ ਵਿੱਚ ਕਲੰਬੀਆ ’ਚ ਉਹਨਾਂ ਨੂੰ ਡੋਂਕਰਾਂ ਵੱਲੋਂ ਅਗਵਾ ਕਰ ਲਿਆ ਸੀ ਜਿਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਮਦਦ ਦੀ ਗੁਹਾਰ ਲਗਾਈ ਸੀ। ਜਿਸ ’ਤੇ ਉਹਨਾਂ ਵੱਲੋਂ ਭਾਰਤੀ ਦੂਤਾਵਾਸਤੀ ਮਦਦ ਨਾਲ ਉਹਨਾਂ ਨੂੰ ਡੋਂਕਰਾਂ ਦੇ ਕਬਜ਼ੇ ’ਚੋਂ ਛੁਡਾਇਆ ਸੀ ਅਤੇ ਉਹਨਾਂ ਨੂੰ ਭਾਰਤ ਵਾਪਸ ਲਿਆਉਣ ਲਈ ਟਿਕਟਾਂ ਦਾ ਇੰਤਜ਼ਾਮ ਕੀਤਾ ਜਾ ਰਿਹਾ ਸੀ ਅਤੇ ਉਹਨਾਂ ਨੂੰ ਹੋਟਲ ’ਚ ਠਹਿਰਾਇਆ ਹੋਇਆ ਸੀ ਜਿੱਥੋਂ ਹੁਣ ਤਿੰਨ ਪੰਜਾਬੀ ਇੱਕ ਵਾਰ ਫਿਰ ਤੋਂ ਫ਼ਰਾਰ ਹੋ ਗਏ।

ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੈਂ ਇੱਕ ਵਾਰ ਫਿਰ ਤੋਂ ਪੰਜਾਬੀ ਬੱਚਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਗੈਰ ਕਾਨੂੰਨੀ ਤਰੀਕੇ ਨਾਲ ਵਿਦੇਸ਼ ਨਾ ਜਾਣ ਸਗੋਂ ਪੜ੍ਹ ਲਿਖ ਕੇ ਜਾਣ। 

(For more news apart from Punjabis trapped near Donkers in Colombia rescued with help Indian Embassy News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement