ਲੁਧਿਆਣਾ ‘ਚ ਸਾਢੇ 3 ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ 
Published : Jun 24, 2019, 6:05 pm IST
Updated : Jun 24, 2019, 6:05 pm IST
SHARE ARTICLE
Heroin
Heroin

ਇੱਥੇ ਐਸਟੀਐਫ਼ ਦੀ ਟੀਮ ਵੱਲੋਂ 4 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ...

ਲੁਧਿਆਣਾ: ਇੱਥੇ ਐਸਟੀਐਫ਼ ਦੀ ਟੀਮ ਵੱਲੋਂ 4 ਨਸ਼ਾ ਤਸਕਰਾਂ ਨੂੰ 750 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਪਹਿਲੇ ਮਾਮਲੇ ਵਿਚ 2 ਸਕੇ ਭਰਾਵਾਂ ਨੂੰ 205 ਗ੍ਰਾਮ ਹੈਰੋਇਨ ਸਮੇਤ ਨਿਊ ਕੁਲਦੀਪ ਨਗਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਕਿ ਦੂਜੇ ਮਾਮਲੇ ਚ 2 ਤਸਕਰਾਂ ਨੂੰ 500 ਗ੍ਰਾਮ ਹੈਰੋਇਨ ਸਮੇਤ ਜਲੰਧਰ ਬਾਈਪਾਸ ਚੌਂਕ ਲੁਧਿਆਣਾ ਤੋਂ ਕਾਬੂ ਕੀਤਾ ਗਿਆ।

DrugsDrugs

ਪੁਲਿਸ ਨੇ ਮੁਖ਼ਬਰ ਨੇ ਇਤਲਾਹ ਦਿੱਤੀ ਸੀ ਕਿ ਇਹ ਦੋਵੇ ਨਸ਼ਾ ਤਸਕਰਾਂ ਹੈਰੋਇਨ ਦੀ ਸਪਲਾਈ ਕਰਨ ਲੁਧਿਆਣਾ ਜਾ ਰਹੇ ਸਨ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਸੂਤਰਾਂ ਮੁਤਾਬਿਕ ਫੜ੍ਹ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਸਾਢੇ 3 ਕਰੋੜ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement