ਪੰਜਾਬ ਵਿਚ ਕੋਰੋਨਾ ਨਾਲ 4 ਹੋਰ ਮੌਤਾਂ
Published : Jun 24, 2020, 9:04 am IST
Updated : Jun 24, 2020, 9:04 am IST
SHARE ARTICLE
Corona Virus
Corona Virus

24 ਘੰਟਿਆਂ ’ਚ 200 ਤੋਂ ਵੱਧ ਨਵੇਂ ਮਾਮਲੇ ਆਏ

ਚੰਡੀਗੜ੍ਹ, 23 ਜੂਨ (ਗੁਰਉਪਦੇਸ਼ ਭੁੱਲਰ) : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਸ਼ਾਮ ਤੱਕ ਪਿਛਲੇ 24 ਘੰਟਿਆਂ ਦੇ ਸਮੇਂ ਦੌਰਾਨ ਜਿਥੇ 4 ਹੋਰ ਮੌਤਾਂ ਦੀ ਪੁਸ਼ਟੀ ਹੋਈ ਹੈ, ਉਥੇ ਹੁਣ ਕੁੱਲ ਕੋਰੋਨਾ ਪੀੜਤਾਂ ਦਾ ਅੰਕੜਾ 4400 ਤੋਂ ਪਾਰ ਹੋ ਗਿਆ ਹੈ। ਅੱਜ 165 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਹਨ। ਸੰਗਰੂਰ ਵਿਚ 59 ਹੋਰ ਕੇਸ ਆਏ ਹਨ। ਅੱਜ 222 ਮਰੀਜ਼ ਠੀਕ ਹੋਣ ਤੋਂ ਬਾਅਦ ਅੰਕੜਾ 3047 ਹੋ ਗਿਆ ਹੈ। ਇਸ ਸਮੇਂ 1245 ਮਰੀਜ਼ ਇਲਾਜ ਅਧੀਨ ਹਨ ਜਿਨ੍ਹਾਂ ’ਚੋਂ 9 ਵੈਂਟੀਲੇਟਰ ਅਤੇ 19 ਆਕਸੀਜ਼ਨ ’ਤੇ ਹੋਣ ਕਾਰਨ ਗੰਭੀਰ ਹਾਲਤ ਵਿਚ ਹਨ। ਵੈਂਟੀਲੇਟਰ ਵਾਲੇ 5 ਮਰੀਜ਼ਾਂ ਵਿਚ 1 ਪਠਾਨਕੋਟ, 1 ਜਲੰਧਰ, 1 ਅੰਮ੍ਰਿਤਸਰ ਅਤੇ 2 ਸੰਗਰੂਰ ਨਾਲ ਸਬੰਧਤ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement