ਸਵਾਲਾਂ ਦੇ ਘੇਰੇ 'ਚ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ, ਕੈਦੀਆਂ ਤੋਂ ਮਿਲੇ ਮੋਬਾਇਲ ਫ਼ੋਨ 
Published : Jun 24, 2022, 6:43 pm IST
Updated : Jun 24, 2022, 6:44 pm IST
SHARE ARTICLE
Punjab jail
Punjab jail

12 ਮੋਬਾਇਲ ਫ਼ੋਨ, 11 ਸਿਮ ਕਾਰਡ, ਡਾਟਾ ਕੇਬਲ ਅਤੇ ਚਾਰਜਰ ਬਰਾਮਦ

ਗੋਇੰਦਵਾਲ ਸਾਹਿਬ : ਹਮੇਸ਼ਾਂ ਸੁਰਖੀਆਂ ਵਿਚ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਫਿਰ ਚਰਚਾ ਵਿਚ ਬਣੀ ਹੋਈ ਹੈ ਜੇਲ੍ਹ ਵਿਚ ਬੰਦ ਕੈਦੀਆਂ ਕੈਦੀਆਂ ਕੋਲੋਂ ਮੋਬਾਇਲ ਫ਼ੋਨ ਮਿਲਨੇ ਲਗਾਤਾਰ ਜਾਰੀ ਹਨ

mobile phone from jailmobile phone from jail

ਤਾਜ਼ਾ ਜਾਣਕਾਰੀ ਅਨੁਸਾਰ ਇਥੇ ਹੀ ਹੁਣ ਕੈਦੀਆਂ ਕੋਲੋ 12 ਮੋਬਾਇਲ,11 ਸਿਮ ਕਾਰਡ,ਚਾਰਜਰ ਅਤੇ ਡਾਟਾ ਕੇਬਲ ਬਰਾਮਦ ਕੀਤੇ ਹਨ ਜੋ ਕੇ ਜੇਲ੍ਹ ਪ੍ਰਸ਼ਾਸਨ ਲਈ ਇਕ ਵੱਡਾ ਸਵਾਲ ਹੈ। ਜ਼ਿਕਰਯੋਗ ਹੈ ਕਿ ਆਏ ਦਿਨ ਬਰਾਮਦ ਹੋ ਰਹੀਆਂ ਪਾਬੰਦੀਸ਼ੁਦਾ ਚੀਜ਼ਾਂ ਲਈ ਕੌਣ ਹੈ ਜ਼ਿੰਮੇਵਾਰ ਹੈ ਅਤੇ ਕਿਸ ਰਸਤੇ ਰਾਹੀਂ ਮੋਬਾਇਲ ਫ਼ੋਨ ਜੇਲ੍ਹ ਵਿਚ ਪਹੁੰਚ ਰਹੇ ਹਨ?

SHO Rajdeep singhSHO Rajdeep singh

ਇਸ ਬਾਰੇ SHO ਗੋਇੰਦਵਾਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਚ ਕੁਝ ਪੁਲਿਸ ਅਧਿਕਾਰੀ ਸ਼ਾਮਲ ਹੋ ਸਕਦੇ ਹਨ ਪਰ ਇਸ ਬਾਰੇ ਅਜੇ ਕੋਈ ਵੀ ਸਬੂਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਪਾਬੰਦੀਸ਼ੁਦਾ ਚੀਜ਼ਾਂ ਨੂੰ ਬਰਾਮਦ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement