Punjab News: ਪੰਜਾਬ ਸਰਕਾਰ ਨੇ 5 IPS ਅਧਿਕਾਰੀਆਂ ਨੂੰ DIG ਦੇ ਅਹੁਦੇ ਵਜੋਂ ਦਿੱਤੀ ਤਰੱਕੀ
Published : Jun 24, 2025, 1:03 pm IST
Updated : Jun 24, 2025, 1:08 pm IST
SHARE ARTICLE
Punjab Government Promotes 5 IPS Officers to the Post of DIG News
Punjab Government Promotes 5 IPS Officers to the Post of DIG News

Punjab News: ਨਾਨਕ ਸਿੰਘ, ਗੁਰਮੀਤ ਚੌਹਾਨ, ਦੀਪਕ ਹਿਲੋਰੀ, ਗੌਰਵ ਗਰਗ ਅਤੇ ਨਵੀਨ ਸੈਣੀ ਸ਼ਾਮਲ

Punjab Government Promotes 5 IPS Officers to the Post of DIG News: ਪੰਜਾਬ ਸਰਕਾਰ ਨੇ ਪੰਜ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਦੇ ਅਹੁਦੇ 'ਤੇ ਤਰੱਕੀ ਦੇ ਕੇ ਸੂਬਾ ਪੁਲਿਸ ਵਿਭਾਗ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ।

ਇਸ ਸੂਚੀ ਵਿਚ ਸੀਨੀਅਰ ਅਤੇ ਤਜਰਬੇਕਾਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਨਾਨਕ ਸਿੰਘ, ਗੁਰਮੀਤ ਸਿੰਘ ਚੌਹਾਨ, ਦੀਪਕ ਹਿਲੋਰੀ, ਗੌਰਵ ਗਰਗ ਅਤੇ ਨਵੀਨ ਸੈਣੀ ਪ੍ਰਮੁੱਖ ਹਨ। ਸੂਚੀ ਵੇਖੋ...........

 

photophoto

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement