ਫੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਹੋਈ ਮੁਲਤਵੀ
Published : Jul 24, 2021, 1:45 pm IST
Updated : Jul 24, 2021, 1:45 pm IST
SHARE ARTICLE
Postponed written test for army recruitment
Postponed written test for army recruitment

ਕੋਰੋਨਾ ਤੇ ਮੀਂਹ ਕਾਰਨ ਕੀਤੀ ਮੁਲਤਵੀ

ਮੁਹਾਲੀ: ਭਾਰਤੀ ਫ਼ੌਜ ਵਿਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਸਰੀਰਕ ਟੈਸਟਾਂ ਵਿਚ ਪਾਸ ਹੋਏ ਉਮੀਦਵਾਰਾਂ ਦੀ 25 ਜੁਲਾਈ ਨੂੰ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਰੋਨਾ ਵਾਇਰਸ ਤੇ ਮੀਂਹ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ।  

Indian Army Recruitment Rally Indian Army Recruitment

ਪਟਿਆਲਾ ਸਥਿਤ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ਭਰਤੀ ਦੇ ਡਾਇਰੈਕਟਰ ਜਨਰਲ, ਰੱਖਿਆ ਮੰਤਰਾਲਾ ਵੱਲੋਂ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਦਾ ਲਿਖਤੀ ਇਮਤਿਹਾਨ 25 ਜੁਲਾਈ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਣਾ ਸੀ

sikh girl examinationPostponed written test for army recruitment

ਪਰ ਆਰਮੀ ਹੈੱਡਕੁਆਰਟਰ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਤੇ ਦੇਸ਼ ਦੇ ਵੱਖ-ਵੱਖ ਖੇਤਰਾਂ 'ਚ  ਮੀਂਹ ਕਾਰਨ ਬਣੀ ਹੜ੍ਹਾਂ ਦੀ ਸਥਿਤੀ ਕਾਰਨ ਇਸ ਨੂੰ ਅਗਲੇ ਹੁਕਮਾਂ ਤਕ ਮੁਲਤਵੀ ਕੀਤਾ ਗਿਆ ਹੈ।  ਦੱਸ ਦੇਈਏ ਕਿ  ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement