ਭਲਕੇ 25 ਜੁਲਾਈ ਤੋਂ ਮੁੜ ਸ਼ੁਰੂ ਹੋਵੇਗੀ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ 
Published : Jul 24, 2023, 7:50 pm IST
Updated : Jul 24, 2023, 7:50 pm IST
SHARE ARTICLE
Sri Kartarpur Sahib
Sri Kartarpur Sahib

DC ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੈਂਡ ਪੋਰਟ ਅਥਾਰਟੀ, BSF, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਲਾਂਘੇ ਦਾ ਜਾਇਜ਼ਾ ਲਿਆ

ਗੁਰਦਾਸਪੁਰ - ਭਾਰੀ ਮੀਂਹ ਅਤੇ ਰਾਵੀ ਦਰਿਆ ਵਿਚ ਵਧੇ ਪਾਣੀ ਕਰ ਕੇ ਸ੍ਰੀ ਕਰਤਾਰਪੁਰ ਲਾਂਘੇ ਵਿਚ ਵੀ ਪਾਣੀ ਭਰ ਗਿਆ ਸੀ ਜਿਸ ਕਰ ਕੇ ਕਰਤਾਰਪੁਰ ਲਾਂਘੇ ਦੀ ਯਾਤਰਾ ਵੀ ਬੰਦ ਕਰ ਦਿੱਤੀ ਗਈ। ਪਰ ਹੁਣ ਇਸ ਸਬੰਧੀ ਇਹ ਖ਼ਬਰ ਸਾਹਮਣੇ ਆਈ ਹੈ ਕਿ ਹੁਣ ਇਹ ਯਾਤਰਾ ਭਲਕੇ 25 ਜੁਲਾਈ ਤੋਂ ਫਿਰ ਸ਼ੁਰੂ ਕੀਤੀ ਜਾਵੇਗੀ। ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹ ਯਾਤਰਾ ਬੀਤੇ ਵੀਰਵਾਰ ਤੋਂ ਅੱਜ ਸੋਮਵਾਰ ਸ਼ਾਮ ਤੱਕ ਰੋਕ ਦਿੱਤੀ ਗਈ ਸੀ। 

ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੈਂਡ ਪੋਰਟ ਅਥਾਰਟੀ, ਬੀ.ਐੱਸ.ਐੱਫ, ਨੈਸ਼ਨਲ ਹਾਈਵੇ ਅਥਾਰਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਜਾਇਜ਼ਾ ਲਿਆ ਜਿਸ ਤੋਂ ਬਾਅਦ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ ਤੇ ਹੁਣ ਇਹ ਯਾਤਰਾ ਭਲਕੇ 25 ਜੁਲਾਈ 2023 ਤੋਂ ਮੁੜ ਸ਼ੁਰੂ ਹੋ ਜਾਵੇਗੀ।  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement