100 ਫੀਸਦੀ ਨਤੀਜਾ ਦੇਣ ਵਾਲੇ ਮਾਨਸਾ ਜ਼ਿਲ੍ਹੇ ਦੇ ਅਧਿਆਪਕਾਂ ਦਾ ਸਨਮਾਨ 
Published : Aug 24, 2019, 4:26 pm IST
Updated : Aug 24, 2019, 4:26 pm IST
SHARE ARTICLE
Mansa district teachers honored for better results
Mansa district teachers honored for better results

ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਜਿਲ੍ਹੇ ਵਿੱਚ ਪਹੁੰਚ ਕੇ ਕਰ ਰਹੇ ਹਨ ਅਧਿਆਪਕਾਂ ਨੂੰ ਸਨਮਾਨਿਤ

ਮਾਨਸਾ: ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ਤੋਂ ਅਧਿਆਪਕ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਸਟੇਟ ਪੱਧਰ 'ਤੇ ਬੁਲਾ ਕੇ ਉਪਰਾਲੇ ਕੀਤੇ ਗਏ ਸਨ| ਉਹਨਾਂ ਅਧਿਆਪਕਾਂ ਦੇ ਮਾਨ ਸਨਮਾਨ ਅਤੇ ਕਾਰਜਾਂ ਨੂੰ ਦੇਖਦਿਆਂ ਸਕੂਲਾਂ ਵਿੱਚ ਸਿੱਖਿਆਦਾ ਮਿਆਰ ਉੱਚਾ ਹੋਇਆ ਅਤੇ ਵਿਭਾਗ ਦੇ ਵੱਲੋਂ ਦਿੱਤੇ ਜਾਣ ਵਾਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਧਿਆਪਕਾਂ ਦੀ ਮਿਹਨਤ ਨਾਲ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ|

Mansa district teachers honored for better resultsMansa district teachers honored for better results

ਜਿਲ੍ਹਾ ਮਾਨਸਾ ਵਿੱਚ ਅੱਜ ਸਕੱਤਰ ਸਕੂਲ ਸਿੱਖਿਆ ਸੀ੍ ਕਿ੍ਸ਼ਨ ਕੁਮਾਰ ਅਧਿਆਪਕਾਂ ਨੂੰ ਖੁਦ ਜਾ ਕੇ ਸਿੱਖਿਆ ਵਿਭਾਗ ਦੇ ਹੋਰ ਆਹਲਾ ਅਧਿਕਾਰੀਆਂ ਦੀ ਟੀਮ ਨਾਲ 100 ਫੀਸਦੀ ਨਤੀਜਾ ਦੇਣ ਵਾਲੇ ਅਧਿਆਪਕਾਂ ਨੂੰ ਪ੍ਸ਼ੰਸਾ ਪੱਤਰ ਦੇ ਕੇ ਉਹਨਾਂ ਦੀ ਹੌਂਸਲਾ ਅਫਜ਼ਾਈ ਕਰ ਰਹੇ ਹਨ| ਮਾਨਸਾ ਵਿਖੇ ਚਲ ਰਹੇ ਪ੍ਰੋਗਰਾਮ ਦੀਆਂ ਝਲਕੀਆਂ ਤਸਵੀਰਾਂ ਰਾਹੀਂ

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement