ਵਿਰਾਸਤੀ ਮਾਰਗ 'ਤੇ ਸੁਨਸਾਨ, ਦੋ ਦਿਨਾਂ ਕਰਫ਼ਿਊ ਕਾਰਨ ਜਨਜੀਵਨ ਪ੍ਰਭਾਵਤ
Published : Aug 24, 2020, 6:27 am IST
Updated : Aug 24, 2020, 6:27 am IST
SHARE ARTICLE
image
image

ਵਿਰਾਸਤੀ ਮਾਰਗ 'ਤੇ ਸੁਨਸਾਨ, ਦੋ ਦਿਨਾਂ ਕਰਫ਼ਿਊ ਕਾਰਨ ਜਨਜੀਵਨ ਪ੍ਰਭਾਵਤ

ਅੰਮ੍ਰਿਤਸਰ, 23 ਅਗੱਸਤ (ਸੁਖਜਿੰਦਰ ਸਿੰਘ ਬਹੋੜੁ) : ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਕਾਰਨ ਪੰਜਾਬ ਵਿਚ ਸਨਿਚਰਵਾਰ ਤੇ ਐਤਵਾਰ ਵਾਲੇ ਦਿਨ ਮੁੜ ਲਾਗੂ ਹੋਈ ਤਾਲਾਬੰਦੀ ਦੇ ਅੱਜ ਪਹਿਲੇ ਦਿਨ ਪੰਜਾਬ ਵਿਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ ਜਿਥੇ ਜ਼ਰੂਰੀ ਸਾਮਾਨ ਨੂੰ ਛੱਡ ਕੇ ਬਾਕੀ ਸਾਰੀਆਂ ਦੁਕਾਨਾਂ ਬੰਦ ਰਹੀਆਂ, ਜਿਸ ਕਾਰਨ ਲੋਕਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਬੀਤੇ ਵੀਰਵਾਰ ਨੂੰ ਹਫ਼ਤੇ ਦੇ ਦੋ ਦਿਨ ਮੁਕੰਮਲ ਤਾਲਾਬੰਦੀ ਦਾ ਐਲਾਨ ਕੀਤਾ ਸੀ ਜਿਸ ਕਾਰਨ ਅੰਮ੍ਰਿਤਸਰ ਵਿਖੇ ਵਿਰਾਸਤੀ ਮਾਰਗ 'ਤੇ ਸੁਨਸਾਨ ਨਜ਼ਰ ਆਰਹੀ  ਹੈ। ਸੂਬੇ 'ਚ ਜ਼ਰੂਰੀ ਸਾਮਾਨ ਦੀਆਂ ਦੁਕਾਨਾਂ ਤੋਂ ਇਲਾਵਾ ਬਾਕੀ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਵੱਡੇ ਸ਼ਹਿਰਾਂ ਤੇ ਕਸਬਿਆਂ 'ਚ ਸੜਕਾਂ 'ਤੇ ਲੋਕਾਂ ਦੀ ਆਵਾਜਾਈ ਬਹੁਤ ਘੱਟ ਨਜ਼ਰ ਆਈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰਾਂ ਵਿਚ ਤਾਲਾਬੰਦੀ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪੁਲਿਸ ਅਮਲਾ ਵੀ ਵੱਡੀ ਗਿਣਤੀ ਵਿਚ ਤਾਇਨਾਤ ਕੀਤਾ ਗਿਆ ਸੀ। ਫਗਵਾੜਾ ਵਿਚ ਕੱਪੜਾ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਲਥਮ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੀਆਂ ਸਾimageimageਰੀਆਂ ਦੁਕਾਨਾਂ ਬੰਦ ਰਹੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement