ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਵਿਚ ਭਰੋਸਾ ਪ੍ਰਗਟ ਕੀਤਾ
Published : Aug 24, 2020, 3:25 am IST
Updated : Aug 24, 2020, 3:25 am IST
SHARE ARTICLE
image
image

ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਵਿਚ ਭਰੋਸਾ ਪ੍ਰਗਟ ਕੀਤਾ

ਚੰਡੀਗੜ੍ਹ, 23 ਅਗੱਸਤ (ਗੁਰਉਪਦੇਸ਼ ਭੁੱਲਰ): ਆਲ ਇੰਡੀਆ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਜਿਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲੀਡਰਸ਼ਿਪ ਵਿਚ ਤਬਦੀਲੀ ਦਾ ਵਿਰੋਧ ਕਰਦਿਆਂ ਗਾਂਧੀ ਪ੍ਰਵਾਰ ਦਾ ਸਮਰਥਨ ਕੀਤਾ ਹੈ, ਉਥੇ ਹਰਿਆਣਾ ਪ੍ਰਦੇਸ਼ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਵੀ ਸੋਨੀਆ ਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਅਪਣਾ ਭਰੋਸਾ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਰਾਹੀਂ ਕਿਹਾ ਕਿ ਕਾਂਗਰਸ ਪਾਰਟੀ ਨੇ ਅਨੇਕਾਂ ਸੰਕਟਾਂ ਨੂੰ ਮਾਤ ਦਿਤੀ ਹੈ। ਇਸ ਸਮੇਂ ਦੇਸ਼ ਦਾ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿਚ ਹਨ। ਅਜਿਹੇ ਸਮੇਂ ਸਤਿਕਾਰਯੋਗ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇਸ਼ ਨੂੰ ਸਹੀ ਅਗਵਾਈ ਦੇ ਸਕਦੇ ਹਨ ਤੇ ਕਾਂਗਰਸ ਵਰਰਕਰਾਂ ਨੂੰ imageimageਇਕ ਰੱਖ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement