ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਹੋਏ ਕੋਰੋਨਾ ਪਾਜ਼ੇਟਿਵ
Published : Aug 24, 2020, 11:56 pm IST
Updated : Aug 24, 2020, 11:56 pm IST
SHARE ARTICLE
image
image

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵੀ ਹੋਏ ਕੋਰੋਨਾ ਪਾਜ਼ੇਟਿਵ

ਪੰਚਕੂਲਾ, 24 ਅਗੱਸਤ (ਪੀ.ਪੀ. ਵਰਮਾ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਦਿਤੀ ਹੈ। ਉਨ੍ਹਾਂ ਦਾ ਟੈਸਟ ਪੰਚਕੂਲਾ ਦੀ ਕੋਵਿਡ ਲੈਬ ਵਿਚ ਹੋਇਆ ਸੀ। ਅੱਜ ਸਵੇਰੇ ਹੀ ਮੁੱਖ ਮੰਤਰੀ ਦਾ ਕੋਰੋਨਾ ਟੈਸਟ ਪੰਚਕੂਲਾ ਲੈਬ ਵਿਚ ਭੇਜਿਆ ਗਿਆ ਸੀ। ਮੁੱਖ ਮੰਤਰੀ ਨੇ ਅਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਸਿਹਤ ਵਿਭਾਗ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਤਿਆਰ ਕਰ ਰਿਹਾ ਹੈ ਤਾਂ ਕਿ ਉਨ੍ਹਾਂ ਦੇ ਵੀ ਸੈਂਪਲ ਕੋਰੋਨਾ ਟੈਸimageimageਟ ਲਈ ਲਏ ਜਾ ਸਕਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement