ਪ੍ਰਣਬ ਮੁਖਰਜੀ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ
Published : Aug 24, 2020, 11:33 pm IST
Updated : Aug 24, 2020, 11:33 pm IST
SHARE ARTICLE
image
image

ਪ੍ਰਣਬ ਮੁਖਰਜੀ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ

ਨਵੀਂ ਦਿੱਲੀ, 24 ਅਗੱਸਤ : ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਤਬੀਅਤ ਵਿਚ ਸੋਮਵਾਰ ਨੂੰ ਵੀ ਕੋਈ ਸੁਧਾਰ ਨਹੀਂ ਹੋਇਆ ਅਤੇ ਉਹ ਡੂੰਘੇ ਕੋਮਾ ਵਿਚ ਹਨ। ਫ਼ੌਜ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਨੇ ਇਹ ਜਾਣਕਾਰੀ ਦਿਤੀ। 84 ਸਾਲਾ ਮੁਖਰਜੀ ਦਾ ਇਲਾਜ ਕਰ ਰਹੇ ਡਾਕਟਰਾਂ ਨ ੇਕਿਹਾ ਕਿ ਉਨ੍ਹਾਂ ਨੂੰ ਸਾਹ ਸਬੰਧੀ ਇਨਫ਼ੈਕਸ਼ਨ ਹੈ ਜਿਸ ਦਾ ਇਲਾਜ ਚੱਲ ਰਿਹਾ ਹੈ। ਉਹ ਹਾਲੇ ਵੈਂਟੀਲੇਟਰ 'ਤੇ ਹਨ। ਮੁਖਰਜੀ ਨੂੰ 10 ਅਗੱਸਤ ਨੂੰ ਦਿੱਲੀ ਛਾਉਣੀ ਵਿਚ ਪੈਂਦੇ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਹਸਪਤਾਲ ਨੇ ਕਿਹਾ, 'ਮੁਖਰਜੀ ਦੀ ਹਾਲਤ ਵਿਚ ਸੋਮਵਾਰ imageimageਸਵੇਰ ਤਕ ਕੋਈ ਸੁਧਾਰ ਨਹੀਂ ਹੋਇਆ। ਉਹ ਡੂੰਘੇ ਕੋਮਾ ਵਿਚ ਹਨ।'       (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement