ਦਰਦਨਾਕ ਹਾਦਸਾ: ਤੇਲ ਟੈਂਕਰ ਤੇ ਟਰਾਲੇ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ
Published : Aug 24, 2022, 2:15 pm IST
Updated : Aug 24, 2022, 2:15 pm IST
SHARE ARTICLE
Tragic accident
Tragic accident

ਟੱਕਰ 'ਚ ਵਾਹਨਾਂ ਦੇ ਉੱਡੇ ਪਰਖੱਚੇ

 

ਗੁਰਦਾਸਪੁਰ: ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ਬਟਾਲਾ ਦੇ ਨਜ਼ਦੀਕ ਪੈਂਦੇ ਪਿੰਡ ਖ਼ਤੀਬਾ ਵਿਖੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਸਰੋਂ ਦਾ ਤੇਲ  ਲੈ ਕੇ ਜਾ ਰਹੇ ਇਕ ਟੈਂਕਰ ਅਤੇ ਟਰਾਲੇ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ।

Tragic accidentTragic accident

 

ਇਸ ਹਾਦਸੇ ’ਚ ਟੈਂਕਰ ਚਲਾਕ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਦਕਿ ਟੈਂਕਰ ’ਚ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਬਲਜੋਧ ਸਿੰਘ ਵਜੋਂ ਹੋਈ ਹੈ।

 

Tragic accidentTragic accident

 

ਹਾਦਸਾ ਇੰਨਾ ਜ਼ਬਰਦਸਤ ਸੀ ਕਿ ਦੋਵੇਂ ਵੱਡੇ ਵਾਹਨ ਪਲਟ ਗਏ। ਜਾਣਕਾਰੀ ਦਿੰਦਿਆਂ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਕ ਵੱਡਾ ਕੋਲੇ ਦਾ ਟਰਾਲਾ ਗੁਰਦਾਸਪੁਰ ਵੱਲ ਜਾ ਰਿਹਾ ਸੀ, ਜੋ ਅਚਾਨਕ ਸੜਕ ’ਤੇ ਖੜ੍ਹਾ ਹੋ ਗਿਆ। ਇਸ ਦੌਰਾਨ ਪਿੱਛੋਂ ਆ ਰਿਹਾ ਟੈਂਕਰ ਉਸ ਨਾਲ ਟਕਰਾ ਗਿਆ। ਘਟਨਾ ਸਥਾਨ ’ਤੇ ਪੁੱਜੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Tragic accidentTragic accident

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement