ਜ਼ਮੀਨ ਖ਼ਾਤਰ ਭਤੀਜੇ ਨੇ ਆਪਣੇ ਹੀ ਤਾਏ ਦਾ ਕੁਹਾੜੀ ਮਾਰ ਕੇ ਕੀਤਾ ਕਤਲ

By : GAGANDEEP

Published : Aug 24, 2023, 1:52 pm IST
Updated : Aug 24, 2023, 3:27 pm IST
SHARE ARTICLE
 photo
photo

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਫਿਰੋਜ਼ਪੁਰ : ਪੰਜਾਬ ਵਿਚ ਦਿਨੋ ਦਿਨ ਹਾਲਾਤ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਕਤਲ, ਚੋਰੀ, ਬਲਾਤਕਾਰ ਆਦਿ ਵਰਗੀਆਂ ਘਟਵਾਨਾਂ ਆਮ ਹੋ ਗਈਆਂ ਹਨ। ਜ਼ਮੀਨ ਖਾਤਰ ਰਿਸ਼ਤੇ ਤਾਰ ਤਾਰ ਹੋ ਰਹੇ ਹਨ।

ਇਹ ਵੀ ਪੜ੍ਹੋ: ਅਮਰੀਕਾ ਤੋਂ ਦੁਖਦਾਈ ਖਬਰ, ਪੰਜਾਬਣ ਦਾ ਗੋਲੀਆਂ ਮਾਰ ਕੇ ਕਤਲ

ਅਜਿਹਾ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਜਿਥੇ ਜ਼ਮੀਨ ਖਾਤਰ ਭਤੀਜੇ ਨੇ ਕੁਹਾੜੀ ਮਾਰ ਕੇ ਆਪਣੇ ਹੀ ਤਾਏ ਦਾ ਕਤਲ ਕਰ ਦਿਤਾ ਹੈ। ਮੌਕੇ ’ਤੇ ਪਹੁੰਚੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੀ ਪਹਿਚਾਣ ਨਰਿੰਜਨ ਸਿੰਘ ਵਜੋਂ ਹੋਈ ਹੈ। 

 ਇਹ ਵੀ ਪੜ੍ਹੋ: ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਰੱਦ, UWW ਨੇ 15 ਜੁਲਾਈ ਤੱਕ ਚੋਣਾਂ ਕਰਵਾਉਣ ਦਾ ਦਿੱਤਾ ਸੀ ਸਮਾਂ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement