Sangrur News : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਨੇ ਕੀਤੀ ਖੁਦਕੁਸ਼ੀ

By : BALJINDERK

Published : Aug 24, 2024, 12:58 pm IST
Updated : Aug 24, 2024, 12:58 pm IST
SHARE ARTICLE
ਸੁਰਿੰਦਰ ਸਿੰਘ (70)
ਸੁਰਿੰਦਰ ਸਿੰਘ (70)

Sangrur News : ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਡੈਡ ਬਾਡੀ ਨੂੰ ਰਖਵਾਇਆ ਗਿਆ

 Sangrur News : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਸੁਰਿੰਦਰ ਸਿੰਘ ਉਮਰ 70 ਸਾਲ ਨੇ ਦੇਰ ਰਾਤ ਜਹਰੀਲੀ ਚੀਜ਼ ਦਾ ਸੇਵਨ ਕਰਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।  

ਇਹ ਵੀ ਪੜੋ:Punjab and Haryana High Court : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 25 ਸਾਲ ਪੁਰਾਣੇ ਕੇਸ ’ਚ ਸੁਣਾਇਆ ਫੈਸਲਾ 

ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਮੋਰਚਰੀ ਦੇ ਵਿੱਚ ਡੈਡ ਬਾਡੀ ਨੂੰ ਰਖਵਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਿਕ ਘਨੌਰ ਥਾਣੇ ਦੇ ਪਿੰਡ ਸਰਾਲਾ ਕਲਾ ਵਿਖੇ ਕੁਝ ਸਮੇਂ ਦੇ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਅਗਰਾਹਾ ਪਹੁੰਚ ਰਹੇ ਹਨ।

(For more news apart from  Farmer leader Joginder Singh committed suicide due to Ugrahan News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement