Pathankot News: ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Published : Aug 24, 2024, 11:18 am IST
Updated : Aug 24, 2024, 11:18 am IST
SHARE ARTICLE
The young man committed suicide for his girlfriend Pathankot News
The young man committed suicide for his girlfriend Pathankot News

Pathankot News: ਵਿਆਹ ਦਾ ਲਾਰਾ ਲਗਾ ਕੇ ਕੁੜੀ ਬਾਅਦ ਵਿਚ ਮੁਕਰ ਗਈ

The young man committed suicide for his girlfriend Pathankot News: ਪਠਾਨਕੋਟ ਦੇ ਪਿੰਡ ਸਿਊਂਟੀ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪ੍ਰੇਮਿਕਾ ਦੇ ਵਿਆਹ ਤੋਂ ਇਨਕਾਰ ਕਰਨ 'ਤੇ ਨੌਜਵਾਨ ਨੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਮੋਹਿਤ ਪਿੰਡ ਸਿਊਂਟੀ ਦੇ ਵਸਨੀਕ ਵਜੋਂ ਹੋਈ ਹੈ। ਸ਼ਾਹਪੁਰਕੰਡੀ ਪੁਲਿਸ ਨੇ ਖ਼ੁਦਕੁਸ਼ੀ ਲਈ ਭੜਕਾਉਣ ਲਈ ਪ੍ਰੇਮਿਕਾ ਅਤੇ ਉਸ ਦੀ ਭੈਣ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ:  Bangladesh Flood News : ਬੰਗਲਾਦੇਸ਼ 'ਚ 30 ਸਾਲਾਂ 'ਚ ਸਭ ਤੋਂ ਭਿਆਨਕ ਹੜ੍ਹ, ਹੁਣ ਤੱਕ 15 ਲੋਕਾਂ ਦੀ ਮੌਤ 

ਨੌਜਵਾਨ ਆਪਣੀ ਪ੍ਰੇਮਿਕਾ ਅੰਕਿਤਾ ਅਤੇ ਉਸ ਦੀ ਵੱਡੀ ਭੈਣ ਸ਼ਿਵਾਨੀ ਨਾਲ ਹਿਮਾਚਲ ਵੀ ਗਿਆ ਸੀ। ਅੰਕਿਤਾ ਨੇ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਪਰ ਬਾਅਦ 'ਚ ਇਨਕਾਰ ਕਰ ਦਿੱਤਾ। ਉਦਾਸ ਹੋ ਕੇ ਅਸ਼ਵਨੀ ਲੜਕੀ ਦੇ ਘਰ ਦੇ ਬਾਹਰ ਆ ਗਿਆ ਅਤੇ ਆਪਸ ਵਿੱਚ ਤਕਰਾਰ ਹੋ ਗਈ। ਅੰਕਿਤਾ ਦੇ ਮਨ੍ਹਾ ਕਰਨ 'ਤੇ ਨੌਜਵਾਨ ਨੇ ਵਾਪਸ ਜਾ ਕੇ ਜ਼ਹਿਰ ਨਿਗਲ ਲਿਆ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ ਦੇ ਆਧਾਰ 'ਤੇ ਅੰਕਿਤਾ ਅਤੇ ਸ਼ਿਵਾਨੀ ਦਾ ਨਾਮਜ਼ਦ ਕੀਤਾ ਗਿਆ।

ਇਹ ਵੀ ਪੜ੍ਹੋ: Justin Bieber Baby News: ਜਸਟਿਨ ਬੀਬਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਪੁੱਤਰ ਨੂੰ ਜਨਮ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from The young man committed suicide for his girlfriend Pathankot News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement