ਡੇਰਾਬੱਸੀ ਨੇੜੇ ਰਿਹਾਇਸ਼ੀ ਇਲਾਕੇ ਵਿੱਚ ਡਿੱਗੀ 2ਮੰਜ਼ਲਾ ਇਮਾਰਤ, ਤਿੰਨ ਮਜ਼ਦੂਰਾਂ ਦੀ ਮੌਤ
Published : Sep 24, 2020, 10:51 am IST
Updated : Sep 24, 2020, 1:36 pm IST
SHARE ARTICLE
2-storey building collapsed
2-storey building collapsed

ਕਈ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ

ਮੁਹਾਲੀ: ਡੇਰਾਬੱਸੀ ਨੇੜੇ ਰਿਹਾਇਸ਼ੀ ਇਲਾਕੇ 'ਚ ਵੀਰਵਾਰ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ  ਢਹਿ-ਢੇਰੀ ਹੋ ਗਈ। ਇਮਾਰਤ ਦੇ ਮਲਬੇ ਹੇਠ 4 ਮਜ਼ਦੂਰਾਂ ਦੇ ਦੱਬੇ ਹੋਣ ਖ਼ਦਸ਼ਾ ਜਤਾਇਆ ਜਾ ਰਿਹਾ ਸੀ ਬਾਅਦ ਵਿੱਚ ਮਿਲੀਆਂ ਖਬਰਾਂ ਅਨੁਸਾਰ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਮਾਰਤ ਡਿੱਗਣ ਦੀ ਸੂਚਨਾ ਦੇ ਦਿੱਤੀ ਗਈ,  

2-storey building collapsed2 storey building collapsed

ਪਰ ਅਧਿਕਾਰੀ ਮੌਕੇ 'ਤੇ ਨਹੀਂ ਪੁੱਜੇ ਅਤੇ ਲੋਕ ਆਪਣੇ ਪੱਧਰ 'ਤੇ ਮਲਬੇ ਹੇਠਾਂ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਜੱਦੋ-ਜਹਿਦ ਕਰਨ ਲੱਗ ਪਏ। ਜਾਣਕਾਰੀ ਮੁਤਾਬਕ ਇੱਕ ਵਿਅਕਤੀ ਵਲੋਂ ਆਪਣੇ ਪੁਰਾਣੇ ਘਰ ਨੂੰ ਤੋੜ ਕੇ ਦੁਕਾਨਾਂ ਬਣਾਈਆਂ ਜਾ ਰਹੀਆਂ ਸਨ, ਜਿਸ ਦਾ ਅਚਾਨਕ ਲੈਂਟਰ ਡਿੱਗ ਪਿਆ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement