25 ਨੂੰ ਪੰਜਾਬ ਬੰਦ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ
Published : Sep 24, 2020, 3:48 am IST
Updated : Sep 24, 2020, 3:48 am IST
SHARE ARTICLE
image
image

25 ਨੂੰ ਪੰਜਾਬ ਬੰਦ ਕਰਨ ਉਪਰੰਤ ਅਗਲੇ ਸੰਘਰਸ਼ ਦਾ ਐਲਾਨ

1 ਅਕਤੂਬਰ ਤੋਂ ਸਾਰੇ ਪੰਜਾਬ ਵਿਚ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦਾ ਐਲਾਨ
 

ਚੰਡੀਗੜ੍ਹ, 23 ਸਤੰਬਰ (ਤੇਜਿੰਦਰ ਫ਼ਤਿਹਪੁਰ) : ਇਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਬੀ.ਕੇ.ਯੂ. ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ  ਦੀ ਪ੍ਰਧਾਨਗੀ ਹੇਠ ਸਾਂਝੀ ਮੀਟਿੰਗ ਕੀਤੀ ਗਈ। ਪ੍ਰੈੱਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਵੀ ਨੇ ਦਸਿਆ ਕਿਸਾਨਾਂ ਵਿਰੋਧੀ ਤਿੰਨ ਕਾਨੂੰਨਾਂ, ਬਿਜਲੀ ਬਿੱਲ 2020, ਤੇਲ ਦੀਆਂ ਕੀਮਤਾਂ ਘੱਟ ਕਰਨ ਅਤੇ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਲੰਬਾ ਸੰਘਰਸ਼ ਚਲ ਰਿਹਾ ਹੈ।
ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 1 ਅਕਤੂਬਰ ਤੋਂ ਪੰਜਾਬ 'ਚ ਅਣਮਿਥੇ ਸਮੇਂ ਲਈ ਰੇਲਾਂ ਰੋਕੀਆਂ ਜਾਣਗੀਆਂ ਅਤੇ ਪਿੰਡਾਂ ਵਿਚ ਗ੍ਰਾਮ ਸਭਾਵਾਂ ਸੱਦ ਕੇ ਕਾਨੂੰਨਾਂ ਨੂੰ ਰੱਦ ਕਰਨ ਦੇ ਮਤੇ ਪਵਾਏ ਜਾਣਗੇ ਅਤੇ ਭਾਰਤ ਸਰਕਾਰ ਅਤੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ, ਭਾਜਪਾ ਦੇ ਐਮ.ਐਲ.ਏ, ਐਮ.ਪੀ., ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨਾਂ ਵਿਰੁਧ ਧਰਨੇ ਮੁਜ਼ਾਹਰੇ ਕੀਤੇ ਜਾਣਗੇ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ ਕਾਲੇ ਝੰਡੇ ਵਿਖਾਏ ਜਾਣਗੇ। ਕੇਂਦਰ ਸਰਕਾਰ ਵਲੋਂ ਬਣਾਏ

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement