ਮੋਦੀ ਹਕੂਮਤ ਨੇ ਸਾਡੀ ਪੱਗ ਨੂੰ ਹੱਥ ਪਾਇਐ : ਨਵਜੋਤ ਸਿੰਘ ਸਿੱਧੂ
Published : Sep 24, 2020, 3:54 am IST
Updated : Sep 24, 2020, 3:54 am IST
SHARE ARTICLE
image
image

ਮੋਦੀ ਹਕੂਮਤ ਨੇ ਸਾਡੀ ਪੱਗ ਨੂੰ ਹੱਥ ਪਾਇਐ : ਨਵਜੋਤ ਸਿੰਘ ਸਿੱਧੂ

ਅੰਮ੍ਰਿਤਸਰ, (ਸੁਖਵਿੰਦਰਜੀਤ ਸਿੰਘ ਬਹੋੜੂ) : ਕਾਂਗਰਸ ਹਾਈ ਕਮਾਂਡ ਨਾਲ ਨਰਾਜ਼ ਚਲ ਰਹੇ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੇ ਖੇਤੀ ਆਰਡੀਨੈਂਸ ਰੱਦ ਕਰਵਾਉਣ ਲਈ ਸੜਕਾਂ 'ਤੇ ਉਤਰਦਿਆਂ, ਕੇਂਦਰ ਸਰਕਾਰ ਉਤੇ ਦੋਸ਼ ਲਾਂਉਦਿਆਂ ਸਪੱਸ਼ਟ ਕੀਤਾ ਕਿ ਮੋਦੀ ਹਕੂਮਤ ਨੇ ਸਾਡੀ ਪੱਗ ਨੂੰ ਹੱਥ ਪਾਇਆ ਹੈ। ਇਸ ਖੇਤੀ ਆਰਡੀਨੈਂਸ ਨੇ ਕਿਸਾਨ ਨੂੰ ਮਜ਼ਦੂਰ ਬਣÎਾ ਦਿਤਾ ਹੈ। ਨਵਜੋਤ ਸਿੰਘ ਸਿੱਧੂ ਨੇ ਸੋਗ ਦੇ ਪ੍ਰਤੀਕ ਕਾਲੇ ਕਪੜੇ ਪਹਿਨੇ ਸਨ। ਉਨ੍ਹਾਂ ਦੇ ਹਮਾਇਤੀਆਂ ਨੇ ਵੀ ਕਾਲੀਆਂ ਝੰਡੀਆਂ ਤੇ ਬੈਨਰ ਹੱਥਾਂ 'ਚ ਫੜੇ ਸਨ, ਉਨ੍ਹਾਂ ਕੇਂਦਰ ਸਰਕਾਰ ਵਿਰੁਧ ਤੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿਚ ਨਾਹਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਦਾ ਕੋਈ ਵੀ ਹੋਰ ਨੇਤਾ ਮੌਜੂਦ ਨਹੀਂ ਸੀ। ਨਵਜੋਤ ਸਿੰਘ ਸਿੱਧੂ ਘਰੋਂ ਕਾਰ ਵਿਚ ਤੇ ਉੱਚੇ ਪੁੱਲ ਉਪਰ ਹਾਲ-ਬਜ਼ਾਰ ਤਕ ਟਰੈਕਟਰ 'ਤੇ ਚੜ੍ਹ ਕੇ ਆਏ।  ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਮੇਰੀ ਜਾਨ ਹਨ। ਜੇਕਰ ਅਸੀ ਅਪਣੀ ਜਾਨ ਦੀ ਹਿਫ਼ਾਜ਼ਤ ਨਹੀਂ ਕਰ ਸਕਦੇ ਤਾਂ ਅਸੀਂ ਕਿਸੇ ਜੋਗੇ ਨਹੀਂ। ਉਨ੍ਹਾਂ ਮੋਦੀ ਹਕੂਮਤ 'ਤੇ ਵੱਖ-ਵੱimageimageਖ  ਦੋਸ਼ ਲਾਉਂਦਿਆਂ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement