ਅੰਮ੍ਰਿਤਸਰ 'ਚ ਨਸ਼ੇ 'ਚ ਧੁੱਤ ਨੌਜਵਾਨ ਦੀ ਵੀਡਿਓ ਵਾਇਰਲ, ਸਿੱਧਾ ਖੜ੍ਹਾ ਹੋਣ ਤੋਂ ਵੀ ਅਸਮਰੱਥ ਨੌਜਵਾਨ 
Published : Sep 24, 2022, 3:54 pm IST
Updated : Sep 24, 2022, 3:54 pm IST
SHARE ARTICLE
file Photo
file Photo

ਬੀਤੇ ਦਿਨੀਂ ਇਕ ਲੜਕੀ ਦੀ ਵੀਡੀਓ ਵੀ ਹੋਈ ਸੀ ਵਾਇਰਲ

 

ਚੰਡੀਗੜ੍ਹ: ਗੁਰੂ ਦੀ ਨਗਰੀ ਅੰਮ੍ਰਿਤਸਰ ਵਿਚ ਕਥਿਤ ਤੌਰ 'ਤੇ ਇਕ ਹੋਰ ਨੌਜਵਾਨ ਦੀ ਨਸ਼ੇ 'ਚ ਧੁੱਤ ਹੋਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਵੀਡੀਓ ਵਿਚ ਮਕਬੂਲਪੁਰਾ ਇਲਾਕੇ ਅੰਦਰ ਇਕ ਨੌਜਵਾਨ ਚਿੱਟੇ ਦਾ ਟੀਕਾ ਲਗਾ ਕੇ ਬੇਸੁੱਧ ਹੋਇਆ ਨਜ਼ਰ ਆ ਰਿਹਾ ਹੈ ਉਸ ਤੋਂ ਖੜ੍ਹਾ ਵੀ ਨਹੀਂ ਹੋਇਆ ਜਾ ਰਿਹਾ ਹੈ। 
ਉਸ ਦੇ ਕੋਲੋਂ ਦੀ ਵਿਅਕਤੀ ਲੰਘਦੇ ਜਾ ਰਹੇ ਹਨ ਪਰ ਉਸ ਨੂੰ ਕੋਈ ਹੋਸ਼ ਨਹੀਂ ਹੈ। ਦੱਸ ਦਈਏ ਕਿ ਗੁਰੂ ਨਗਰੀ ਵਿਚੋਂ ਇਸ ਤੋਂ ਪਹਿਲਾਂ ਵੀ ਇਕ ਚੂੜੇ ਵਾਲੀ ਲੜਕੀ ਦੀ ਵੀਡੀਓ ਵਾਇਰਲ ਹੋਈ ਸੀ ਤੇ ਆਏ ਦਿਨ ਪੁਲਿਸ ਵੀ ਕਾਰਵਾਈ ਦੌਰਾਨ ਨਸ਼ੇ ਦੀ ਵੱਡੀ ਬਰਾਮਦਗੀ ਕਰਦੀ ਹੈ ਪਰ ਨਸ਼ਾ ਫਿਰ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement