ਆਪ ਵਰਕਰਾਂ ਵਲੋਂ ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦਾ ਘਿਰਾਓ
Published : Oct 24, 2020, 4:46 pm IST
Updated : Oct 24, 2020, 6:56 pm IST
SHARE ARTICLE
AAP
AAP

ਬਰਨਾਲਾ ਤੋਂ ਆਪ ਵਿਧਾਇਕ ਨੂੰ ਵੀ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ।

ਚੰਡੀਗੜ੍ਹ- ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਭਾਜਪਾ ਦੇ ਦਫਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਕਾਰ ਧੱਕਾ ਮੁੱਕੀ ਵੀ ਹੋਈ ਹੈ। ਜਿਸ ਕਰਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ।

AAP

ਦੱਸ ਦੇਈਏ ਕਿ ਬਰਨਾਲਾ ਤੋਂ ਆਪ ਵਿਧਾਇਕ ਨੂੰ ਵੀ ਚੰਡੀਗੜ੍ਹ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਇਸ ਦੌਰਾਨ ਆਪ ਵਰਕਰਾਂ 'ਤੇ ਪਾਣੀ ਦੀਆਂ ਬੁਛਾੜਾ ਵੀ ਮਾਰੀਆਂ ਗਈਆਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement