ਡਾ. ਅੰਬੇਦਕਰ ਦੇ ਬੁੱਤ 'ਤੇ ਸ਼ਰਧਾਂਜਲੀ ਦੇਣ ਪੁੱਜੇ ਭਾਜਪਾ ਤੇ ਬਸਪਾ ਆਗੂ ਆਪਸ 'ਚ ਭਿੜੇ
Published : Oct 24, 2020, 12:58 pm IST
Updated : Oct 24, 2020, 12:58 pm IST
SHARE ARTICLE
bjp bsp
bjp bsp

ਇਸ ਮੌਕੇ ਤੇ ਪੁਲਿਸ ਪਹੁੰਚ ਗਈ ਤੇ ਦੋਵੇਂ ਧਿਰਾਂ ਦੇ ਵਿਚਾਲੇ ਪੈ ਕੇ ਦੋਵੇਂ ਪਾਰਟੀਆਂ ਦੇ ਆਗੂਆਂ ਨੂੰ ਦੂਰ ਕੀਤਾ।

ਲੁਧਿਆਣਾ- ਪੰਜਾਬ ਦੇ ਵੱਖ ਵੱਖ ਜ਼ਿਲਿਆਂ 'ਚ ਨਵੇਂ ਖੇਤੀ ਕਾਨੂੰਨਾਂ ਹਿਲਾਫ਼ ਰੋਸ ਚਲ ਰਿਹਾ ਹੈ। ਇਸ ਦੌਰਾਨ ਹੁਣ ਦਲਿਤ ਇਨਸਾਫ਼ ਲਈ ਵੀ ਰੋਸ ਯਾਤਰਾ ਕੱਢੀ ਜਾ ਰਹੀ ਹੈ। ਇਸ ਦੇ ਚਲਦੇ ਅੱਜ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਵਿਚ ਹੁਸ਼ਿਆਰਪੁਰ ਵਿਖੇ ਦਲਿਤ ਇਨਸਾਫ਼ ਯਾਤਰਾ ਦੌਰਾਨ ਕਾਂਗਰਸੀਆਂ ਦੀ ਗੁੰਡਾਗਰਦੀ ਦੇ ਖਿਲਾਫ਼ ਅੱਜ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਸ਼ਰਧਾਂਜਲੀ ਦੇਣ ਪੁੱਜੇ ਸਨ। 

bjp

ਇਸ ਦੌਰਾਨ ਬਸਪਾ ਆਗੂ ਤੇ ਵਰਕਰ ਵੀ ਡਾ.ਭੀਮ ਰਾਓ ਅੰਬੇਦਕਰ ਦੇ ਬੁੱਤ 'ਤੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਬੁੱਤ 'ਦੇ ਸ਼ਰਧਾਂਜਲੀ ਦੇਣ ਸਮੇਂ ਦੇਖ ਦੇ ਭੜਕ ਉੱਠੇ ਅਤੇ ਉਨ੍ਹਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਫਿਰ ਇਸ ਮੌਕੇ ਤੇ ਪੁਲਿਸ ਪਹੁੰਚ ਗਈ ਤੇ ਦੋਵੇਂ ਧਿਰਾਂ ਦੇ ਵਿਚਾਲੇ ਪੈ ਕੇ ਦੋਵੇਂ ਪਾਰਟੀਆਂ ਦੇ ਆਗੂਆਂ ਨੂੰ ਦੂਰ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement