ਪਿੰਡ ਦੇ ਖੇਤਾਂ ਵਿਚੋਂ ਮਿਲੀ ਨੌਜਵਾਨ ਦੀ ਅੱਧ ਸੜੀ ਲਾਸ਼,ਲੋਕਾਂ ਵਿਚ ਸਹਿਮ ਦਾ ਮਾਹੌਲ

By : GAGANDEEP

Published : Oct 24, 2020, 1:05 pm IST
Updated : Oct 24, 2020, 1:13 pm IST
SHARE ARTICLE
crime
crime

ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰਨ ਵਿਚ ਜੁਟ ਗਈ ਹੈ। 

ਮੁਹਾਲੀ:  ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ।

Crime picCrime

ਕਾਨੂੰਨ ਦਾ ਖੌਫ ਨਹੀਂ ਰਿਹਾ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਪਿੰਡ ਮਲੂਕਾ  ਵਿਚੋਂ ਸਾਹਮਣੇ ਆਇਆ ਹੈ। ਜਿਥੇ ਖੇਤਾਂ ਵਿਚੋਂ ਨੌਜਵਾਨ ਦੀ ਅੱਧ-ਸੜੀ ਲਾਸ਼ ਮਿਲੀ ਹੈ। 

CrimeCrime

ਸੂਤਰਾਂ ਅਨੁਸਾਰ ਮ੍ਰਿਤਕ ਦੀ ਪਹਿਚਾਣ ਨਛੱਤਰ ਸਿੰਘ (25) ਵਾਸੀ ਮਲੂਕਾ ਵਜੋਂ ਹੋਈ ਹੈ। ਜਿਸਨੂੰ ਬੀਤੀ ਸ਼ਾਮ ਉਸ ਦੇ ਹੀ ਦੋ ਦੋਸਤ ਮੋਟਰ ਸਾਈਕਲ ਉੱਪਰ ਲੈ ਕੇ ਗਏ ਸਨ। ਅੱਜ ਸਵੇਰੇ ਨੌਜਵਾਨ ਦੀ ਖੇਤ ਵਿਚ ਪਈ ਅੱਧ ਸੜੀ ਮਿਲੀ ਹੈ।

CrimeCrime

ਘਟਨਾ ਸਬੰਧੀ ਸੂਚਨਾ ਮਿਲਣ ਤੇ ਐਸ ਪੀ (ਡੀ) ਬਠਿੰਡਾ, ਡੀ ਐਸ ਪੀ ਫੂਲ ਸਮੇਤ ਸਥਾਨਕ ਪੁਲਿਸ ਸਟੇਸ਼ਨ ਦੀ ਟੀਮ ਵਲੋਂ ਮੌਕੇ ਉੱਪਰ ਪਹੁੰਚ ਕੇ ਜਾਇਜ਼ਾ ਲਿਆ ਗਿਆ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰਨ ਵਿਚ ਜੁਟ ਗਈ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement